ਰਾਹੁਲ ਗਾਂਧੀ ਨੇ PM ਮੋਦੀ ਨੂੰ ਦਿੱਤੀ ਜਨਮ ਦਿਨ ਦੀ ਵਧਾਈ, ਟਵੀਟ ਕਰ ਲਿਖਿਆ – ‘Happy birthday Modi ji’

0
341

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ੁੱਕਰਵਾਰ ਨੂੰ ਆਪਣਾ 71ਵਾਂ ਜਨਮਦਿਨ ਮਨਾ ਰਹੇ ਹਨ। ਦੇਸ਼ ਭਰ ਦੇ ਤਮਾਮ ਨੇਤਾ ਉਨ੍ਹਾਂ ਨੂੰ ਜਨਮਦਿਨ ਦੀ ਵਧਾਈ ਦੇ ਰਹੇ ਹਨ।

ਇਸ ਕੜੀ ‘ਚ ਕਾਂਗਰਸੀ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਵੀ ਪ੍ਰਧਾਨਮੰਤਰੀ ਮੋਦੀ ਨੂੰ ਜਨਮਦਿਨ ਦੀ ਵਧਾਈ ਦਿੱਤੀ ਹੈ। ਰਾਹੁਲ ਗਾਂਧੀ ਨੇ ਟਵੀਟ ਕਰ ਲਿਖਿਆ, Happy birthday , Modi ji।

LEAVE A REPLY

Please enter your comment!
Please enter your name here