ਪਰਵਿੰਦਰ ਝੋਟਾ ਕਤਲ ਮਾਮਲੇ ਦੇ ਦੋ ਦੋਸ਼ੀਆਂ ਨੂੰ ਪੁਲਸ ਰਿਮਾਂਡ ’ਤੇ ਭੇਜਿਆ

0
52
Police remand

ਮਾਨਸਾ, 15 ਅਕਤੂਬਰ 2026 : ਪੰਜਾਬ ਦੇ ਜਿਲਾ ਮਾਨਸਾ (Mansa) ਵਿਖੇ ਲੰਘੇ ਦਿਨੀਂ ਹੋਏ ਨਸਿ਼ਆਂ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿਚ ਦੋ ਦੋਸ਼ੀਆਂ ਨੂੰ ਪੁਲਸ ਰਿਮਾਂਡ (Police remand) ‘ਤੇ ਭੇਜਿਆ ਗਿਆ ਹੈ ।

ਕਿੰੰਨੇ ਦਿਨਾਂ ਦੇ ਪੁਲਸ ਰਿਮਾਂਡ ‘ਤੇ ਭੇਜਿਆ ਗਿਆ ਹੈ ਦੋਹਾਂ ਨੂੰ

ਮਿਲੀ ਜਾਣਕਾਰੀ ਅਨੁਸਾਰ ਪਰਵਿੰਦਰ ਸਿੰਘ ਝੋਟਾ (Parvinder Singh Jhota) ਦੇ ਕਤਲ ਮਾਮਲੇ ਵਿਚ ਜੋ ਪੰਜਾਬ ਪੁਲਸ ਵਲੋਂ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਨੂੰ ਮਾਨਯੋਗ ਅਦਾਲਤ ਵਿਚ ਪੇੇਸ਼ ਕਰਨ ਤੋਂ ਬਾਅਦ ਉਨ੍ਹਾਂ ਦਾ 7 ਦਿਨਾਂ ਦਾ ਪੁਲਸ ਰਿਮਾਂਡ ਪ੍ਰਾਪਤ ਕੀਤਾ ਗਿਆ ਹੈ । ਦੱਸਣਯੋਗ ਹੈ ਕਿ ਰਿਮਾਂਡ ਦੌਰਾਨ ਪੁਲਿਸ ਮੁਲਜ਼ਮਾਂ ਕੋਲੋਂ ਗੰਭੀਰਤਾ ਨਾਲ ਪੁੱਛਗਿੱਛ ਕਰੇਗੀ ਅਤੇ ਕਈ ਅਹਿਮ ਸੁਰਾਗ ਸਾਹਮਣੇ ਆਉਣ ਦੀ ਉਮੀਦ ਹੈ ।

LEAVE A REPLY

Please enter your comment!
Please enter your name here