ਮੁੱਖ ਮੰਤਰੀ ਨੇ ਪਰਵਿੰਦਰ ਝੋਟਾ ਕੇਸ ਦੀ ਜਾਂਚ ਸੀ. ਬੀ. ਆਈ. ਨੂੰ ਦੇਣ ਦਾ ਕੀਤਾ ਐਲਾਨ

0
58
Chief Minister

ਚੰਡੀਗੜ੍ਹ, 20 ਅਕਤੂਬਰ, 2026 : ਪੰਜਾਬ ਦੇ ਜਿਲਾ ਮਾਨਸਾ ਵਿਖੇ ਪਰਵਿੰਦਰ ਸਿੰਘ ਝੋਟਾ (Parvinder Singh Jhota) ਕਤਲ ਕੇਸ ਦੀ ਜਾਂਚ ਸੀ. ਬੀ. ਆਈ. ਨੂੰ ਦੇਣ ਦਾ ਐਲਾਨ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ।

ਕੀ ਹੈ ਪੂਰਾ ਮਾਮਲਾ

ਮਿਲੀ ਜਾਣਕਾਰੀ ਅਨੁਸਾਰ ਮਾਨਸਾ ਵਿਖੇ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਦੀ ਜਾਂਚ ਦੀ ਮੰਗ ਕਰ ਰਹੀ ਸੰਘਰਸ਼ ਕਮੇਟੀ ਦੀ ਮੰਗ ਨੂੰ ਪੂਰਾ ਕਰਦਿਆਂ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ (Bhagwant Mann) ਨੇ ਐਲਾਨ ਕੀਤਾ ਹੈ ਕਿ ਝੋਟਾ ਦੇ ਕਤਲ ਮਾਮਲੇ ਦੀ ਜਾਂਚ ਕੇਂਦਰੀ ਜਾਂਚ ਏਜੰਸੀ ਸੀ. ਬੀ. ਆਈ. (C.B.I.) ਨੂੰ ਦਿੱਤੀ ਜਾਵੇਗੀ ।

LEAVE A REPLY

Please enter your comment!
Please enter your name here