ਮੋਗਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਦੇ ਘਰ ਹੋਈ ਈ. ਡੀ. ਦੀ ਰੇਡ

0
37
Enfforceement Directorate

ਮੋਗਾ, 4 ਨਵੰਬਰ 2026 : ਪੰਜਾਬ ਦੇ ਜਿਲਾ ਮੋੋਗਾ ਵਿਖੇ ਆਮ ਆਦਮੀ ਪਾਰਟੀ (Aam Aadmi Party) ਦੇ ਵਿਧਾਇਕ ਦੇ ਘਰ ਅੱਜ ਸਵੇਰ-ਸਵੇਰੇ ਹੀ ਇਨਫੋਰਸਮੈਂਟ ਡਾਇਰੈਕਟੋੋਰੇਟ (Enforcement Directorate) ਵਲੋਂ ਛਾਪੇਮਾਰੀ ਕੀਤੀ ਗਈ ਹੈ ।

ਕੌਣ ਹੈ ਇਹ ਵਿਧਾਇਕ

ਮਿਲੀ ਜਾਣਕਾਰੀ ਅਨੁਸਾਰ ਭਾਰਤ ਦੇੇਸ਼ ਦੀ ਜਿਸ ਕੇਂਦਰੀ ਜਾਂਚ ਏਜੰਸੀ ਇਨਫੋਰਸਮੈਂਟ ਡਾਇਰੈਕਟੋਰੇਟ ਵਲੋਂ ਜੋ ਅੱਜ ਵਿਧਾਨ ਸਭਾ ਹਲਕਾ ਮੋਗਾ ਤੋ ਆਮ ਆਦਮੀ ਪਾਰਟੀ ਦੇ ਵਿਧਾਇਕ ਦੇ ਘਰ ਛਾਪੇਮਾਰੀ (Raid) ਕੀਤੀ ਗਈ ਹੈ ਉਹ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਹਨ । ਦੱਸਣਯੋਗ ਹੈ ਕਿ ਈ. ਡੀ. ਦੇ ਵਿਧਾਇਕ ਦੇ ਘਰ ਪਹੁੰਚਣ ਪਿੱਛੇ ਆਖਰ ਕੀ ਮਕਸਦ ਹੈ ਸਬੰਧੀ ਕੋਈ ਅਧਿਕਾਰਤ ਤੌਰ ‘ਤੇ ਜਾਣਕਾਰੀ ਪ੍ਰਾਪਤ ਨਹੀਂ ਹੋ ਸਕੀ ਹੈ ।

LEAVE A REPLY

Please enter your comment!
Please enter your name here