ਟਰੱਕ ਦੀ ਲਪੇਟ ਵਿਚ ਆਉਣ ਦੇ ਕਾਰਨ ਬੱਚੇੇ ਸਮੇਤ 7 ਵਿਅਕਤੀਆਂ ਦੀ ਮੌਤ

0
38
Jharkhand Accident

ਝਾਰਖੰਡ, 6 ਨਵੰਬਰ 2026 : ਭਾਰਤ ਦੇਸ਼ ਦੇ ਸੂਬੇ ਝਾਰਖੰਡ (Jharkhand) ਦੇ ਜਿਲਾ ਖੂੰਟੀ ਵਿਖੇ ਇਕ ਟਰੱਕ ਦੀ ਲਪੇਟ ਵਿਚ ਆਉਣ ਕਾਰਨ ਸੜਕ ‘ਤੇ ਖੜ੍ਹੇ 7 ਵਿਅਕਤੀਆਂ ਦੀ ਮੌੌਤ (Death) ਹੋ ਗਈ ਹੈ ।

ਕਿਵੇਂ ਵਾਪਰਿਆ ਸੜਕ ਹਾਦਸਾ

ਮਿਲੀ ਜਾਣਕਾਰੀ ਅਨੁਸਾਰ ਜਿਲਾ ਖੂੰਟੀ (Khunti District) ਵਿਖੇ ਜੋ ਕਈ ਲੋਕਾਂ ਤੇੇ ਸੜਕ ‘ਤੇ ਖੜ੍ਹੇ ਹੋਣ ਕਾਰਨ ਇਕ ਤੇਜ ਰਫਤਾਰ ਟਰੱਕ (High-speed truck) ਦੀ ਲਪੇਟ ਵਿਚ ਆਉਣ ਕਾਰਨ ਬੱਚੇ ਸਮੇਤ 7 ਵਿਅਕਤੀਆਂ ਦੀ ਮੌਤ ਹੋ ਗਈ ਹੈ ਜਦੋਂ ਕਿ ਦੋ ਹੋਰ ਵਿਅਕਤੀ ਗੰਭੀਰ ਜਖਮੀ ਹੋ ਗਏ ਹਨ ਵਾਲਾ ਸੜਕ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇਕ ਸਕੂਟਰ ਦੇ ਹਾਦਸਾਗ੍ਰਸਤ ਹੋਣ ਦੀ ਗੱਲ ਸੁਣ ਕੇ ਇੱਕੋ ਪਰਿਵਾਰ ਦੇ ਉਪਰੋਕਤ ਮੈਂਬਰ ਸੜਕ ਤੇ ਆ ਖੜ੍ਹੇ ਸਨ ।

ਬੇਕਾਬੂ ਟਰੱਕ ਤੇਜ ਰਫ਼ਤਾਰ ਦੇ ਚਲਦਿਆਂ ਡਿੱਗਿਆ ਖੱਡ ਵਿਚ

ਪ੍ਰਾਪਤ ਸੂਚਨਾ ਮੁਤਾਬਕ ਜਿਸ ਟਰੱਕ ਵਲੋਂ ਆਪਣੀ ਤੇਜ ਰਫ਼ਤਾਰ ਦੇ ਚਲਦਿਆਂ ਕਈ ਵਿਅਕਤੀਆਂ ਨੂੰ ਟਰੱਕ ਹੇਠਾਂ ਕੁਚਲ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਬੇਕਾਬੂ ਹੋਣ ਤੋਂ ਬਾਅਦ ਸੜਕ ਦੇ ਕੰਢੇ ਬਣੀ ਇਕ ਪੁਲੀ ਨੂੰ ਤੋੜਦਾ ਹੋਇਆ ਨੇੜਲੀ ਖੱਡ ਵਿਚ ਜਾ ਡਿੱਗਿਆ । ਸੜਕ ਹਾਦਸੇ (Road Accidents) ਤੋਂ ਬਾਅਦ ਹਫੜਾ-ਦਫੜੀ ਮਚ ਗਈ ਅਤੇ ਆਲੇ-ਦੁਆਲੇ ਦੇ ਲੋਕਾਂ ਵਲੋਂ ਤੁਰੰਤ ਸੜਕ ਹਾਦਸੇ ਵਿਚ ਜਖਮੀ ਹੋਏ ਵਿਅਕਤੀਆਂ ਨੂੰ ਬਾਹਰ ਕੱਢਣ ਵਿਚ ਲੱਗ ਗਏ ਅਤੇ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ ।

LEAVE A REPLY

Please enter your comment!
Please enter your name here