NewsPunjab 25 ਅਕਤੂਬਰ ਸਵੇਰੇ 11 ਵਜੇ ਹੋਵੇਗੀ Punjab Cabinet ਦੀ ਮੀਟਿੰਗ, ਕਈ ਅਹਿਮ ਫੈਸਲਿਆਂ ‘ਤੇ ਲੱਗੇਗੀ ਮੋਹਰ By On Air 13 - October 21, 2021 0 105 FacebookTwitterPinterestWhatsApp ਚੰਡੀਗੜ੍ਹ : ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਦੀ ਇੱਕ ਅਹਿਮ ਮੀਟਿੰਗ ਸੋਮਵਾਰ, 25 ਅਕਤੂਬਰ ਨੂੰ ਸਵੇਰੇ 11 ਵਜੇ ਹੋਵੇਗੀ। ਇਸ ਦੌਰਾਨ ਕਈ ਅਹਿਮ ਫੈਸਲਿਆਂ ‘ਤੇ ਚਰਚਾ ਕੀਤੀ ਜਾ ਸਕਦੀ ਹੈ।