NewsPunjab ਕਿਸਾਨਾਂ ਦੇ ਅਣਥੱਕ ਸੰਘਰਸ਼ ਦੀ ਹੋਈ ਜਿੱਤ: ਭਗਵੰਤ ਮਾਨ By On Air 13 - November 19, 2021 0 109 FacebookTwitterPinterestWhatsApp ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਤਿੰਨੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੇ ਫੈਸਲੇ ‘ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ। ਪੋਸਟ ਸ਼ੇਅਰ ਕਰਕੇ ਭਗਵੰਤ ਮਾਨ ਨੇ ਲਿਖਿਆ, ਅਣਥੱਕ ਸੰਘਰਸ਼ ਦੀ ਹੋਈ ਜਿੱਤ, ਕਿਸਾਨਾਂ ਨੂੰ ਬਹੁਤ ਬਹੁਤ ਵਧਾਈਆਂ।