NewsPunjab Shri Bhaini Sahib ਪਹੁੰਚੇ CM Channi, ਨਾਮਧਾਰੀ ਸੰਪਰਦਾ ਦੇ ਮੁਖੀ Satguru Uday Singh ਨਾਲ ਕੀਤੀ ਮੁਲਾਕਾਤ, ਦੇਖੋ ਤਸਵੀਰਾਂ By On Air 13 - November 20, 2021 0 563 FacebookTwitterPinterestWhatsApp ਲੁਧਿਆਣਾ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਸ੍ਰੀ ਭੈਣੀ ਸਾਹਿਬ ਦੇ ਦਰਸ਼ਨ ਕੀਤੇ। ਇਸ ਦੌਰਾਨ ਉਨ੍ਹਾਂ ਦੀ ਮੁਲਾਕਾਤ ਨਾਮਧਾਰੀ ਸਤਿਗੁਰੂ ਉਦੈ ਸਿੰਘ ਨਾਲ ਹੋਈ। ਮੁੱਖ ਮੰਤਰੀ ਚੰਨੀ ਦੇ ਨਾਲ ਵਿਧਾਇਕ ਕੁਲਦੀਪ ਵੈਦ ਅਤੇ ਨਵਜੀਤ ਚੀਮਾ ਵੀ ਮੌਜੂਦ ਸਨ।