NewsPunjab ਆਮ ਆਦਮੀ ਪਾਰਟੀ ਨੇ ਆਪਣੇ ਜਥੇਬੰਦਕ ਢਾਂਚੇ ਦਾ ਕੀਤਾ ਵਿਸਤਾਰ By On Air 13 - December 5, 2021 0 127 FacebookTwitterPinterestWhatsApp ਆਮ ਆਦਮੀ ਪਾਰਟੀ ਨੇ ਆਪਣੇ ਜਥੇਬੰਦਕ ਢਾਂਚੇ ਦਾ ਵਿਸਤਾਰ ਕੀਤਾ ਹੈ। ਪਾਰਟੀ ਵੱਲੋਂ ਬਾਜ਼ੀਗਰ ਵਿੰਗ ਅਤੇ ਵਿਮੁਕਤ ਜਾਤੀ ਵਿੰਗ ਦੇ ਅਹੁਦੇਦਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ।