ਚੰਡੀਗੜ੍ਹ ਸ਼ਹਿਰ ਵਿੱਚ ਕੋਰੋਨਾ ਦੇ ਮਾਮਲੇ ਦਿਨੋਂ ਦਿਨ ਵੱਧਦੇ ਜਾ ਰਹੇ ਹਨ। ਇਸ ਕਾਰਨ ਪੰਜਾਬ ਸਰਕਾਰ ਨੇ ਇੱਕ ਅਹਿਮ ਫੈਸਲਾ ਲਿਆ ਹੈ। ਦਰਅਸਲ ਚੰਡੀਗੜ੍ਹ ਦੇ ਸਾਰੇ ਸਰਕਾਰੀ ਦਫ਼ਤਰ 50 ਫ਼ੀਸਦੀ ਸਟਾਫ਼ ਨਾਲ ਖੁੱਲ੍ਹਣਗੇ। ਦੱਸ ਦੇਈਏ ਕਿ ਚੰਡੀਗੜ੍ਹ ਪ੍ਰਸ਼ਾਸਨ ਨੇ ਇਸ ਸਬੰਧੀ ਪਹਿਲਾਂ ਹੀ ਹੁਕਮ ਜਾਰੀ ਕਰ ਦਿੱਤੇ ਸਨ।
