ਸ਼੍ਰੋਮਣੀ ਅਕਾਲੀ ਦਲ ਅਤੇ ਸ਼ਿਵ ਸੈਨਾ ਹਿੰਦੁਸਤਾਨ ਦਾ ਹੋਇਆ ਗੱਠਜੋੜ

0
138

ਪੰਜਾਬ ਵਿੱਚ 20 ਫਰਵਰੀ ਨੂੰ ਵਿਧਾਨ ਸਭਾ ਚੋਣਾਂ ਲਈ ਵੋਟਿੰਗ ਹੈ। ਸਾਰੀਆਂ ਸਿਆਸੀ ਪਾਰਟੀਆਂ ਨੇ ਆਪਣੀ ਪੂਰੀ ਵਾਹ ਲਾਈ ਹੋਈ ਹੈ। ਪੰਜਾਬ ਦੀ ਰਾਜਨੀਤੀ ਵਿੱਚ ਹਰ ਦਿਨ ਕੁੱਝ ਨਵਾਂ ਹੋ ਰਿਹਾ ਹੈ। ਜਾਣਕਾਰੀ ਅਨੁਸਾਰ ਸ਼ਿਵ ਸੈਨਾ ਹਿੰਦੁਸਤਾਨ ਹੁਣ ਸ਼੍ਰੋਮਣੀ ਅਕਾਲੀ ਦਲ +ਬਸਪਾ ਦੇ ਗਠਜੋੜ ਵਿੱਚ ਸ਼ਾਮਿਲ ਹੋ ਗਿਆ ਹੈ।

ਇਸ ਦੀ ਜਾਣਕਾਰੀ ਖੁਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦਿੱਤੀ। ਇਸ ਮੌਕੇ ਉਨ੍ਹਾਂ ਨਾਲ ਸ਼ਿਵ  ਸੈਨਾ ਹਿੰਦੁਸਤਾਨ ਦੇ ਪ੍ਰਧਾਨ ਪਵਨ ਗੁਪਤਾ ਵੀ ਹਾਜ਼ਰ ਹਨ।

10 ਸਾਲ ਪੁਰਾਣੀ ਗੱਲ ! ਸੁਣੋ ਖੂਨੋ ਖੂਨ ਹੋਏ ਮੁੰਡੇ ਦੇ ਬੋਲ !

ਸ਼੍ਰੋਮਣੀ  ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਅਤੇ ਸ਼ਿਵ ਸੈਨਾ ਹਿੰਦੁਸਤਾਨ ਅਤੇ ਹਿੰਦੁਸਤਾਨ ਸ਼ਕਤੀ ਸੈਨਾ ਦੇ ਪ੍ਰਧਾਨ ਸ਼੍ਰੀ ਪਵਨ ਗੁਪਤਾ ਵੱਲੋਂ ਇਤਿਹਾਸਕ ਫ਼ੈਸਲਾ ਲੈਂਦਿਆਂ ਇਹ ਐਲਾਨ ਕੀਤਾ ਗਿਆ ਹੈ ਕਿ ਆਉਂਦੀਆਂ ਪੰਜਾਬ ‘ਚ ਵਿਧਾਨ ਸਭਾ ਚੋਣਾਂ ਸ਼੍ਰੋਮਣੀ ਅਕਾਲੀ ਦਲ-ਸ਼ਿਵ ਸੈਨਾ ਪੰਜਾਬ ਵੱਲੋਂ ਮਿਲ ਕੇ ਲੜ੍ਹੀਆਂ ਜਾਣਗੀਆਂ।

LEAVE A REPLY

Please enter your comment!
Please enter your name here