ਮੁੱਖ ਮੰਤਰੀ ਚਰਨਜੀਤ ਚੰਨੀ ਨੇ ਵਿਦੇਸ਼ ਮੰਤਰੀ ਨੂੰ ਪੱਤਰ ਲਿਖ ਕੀਤੀ ਇਹ ਅਪੀਲ

0
46

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਯੂਕਰੇਨ ‘ਚ ਫਸੇ ਪੰਜਾਬ ਦੇ ਲੋਕਾਂ ਨੂੰ ਵਾਪਸ ਲਿਆਉਣ ਲਈ ਤੁਰੰਤ ਕਾਰਵਾਈ ਦੀ ਮੰਗ ਕਰਦਿਆਂ ਵਿਦੇਸ਼ ਮੰਤਰੀ ਨੂੰ ਪੱਤਰ ਲਿਖਿਆ ਹੈ। ਮੁੱਖ ਮੰਤਰੀ ਚੰਨੀ ਨੇ ਲਿਖਿਆ ਹੈ ਕਿ ਯੂਕਰੇਨ ਵਿੱਚ ਪੰਜਾਬ ਦੇ ਕਈ ਵਿਦਿਆਰਥੀ ਤੇ ਭਾਰਤੀ ਵਿਦਿਆਰਥੀ ਫਸੇ ਹਨ। ਉੱਥੇ ਸਥਿਤੀ ਬਹੁਤ ਖਰਾਬ ਹੁੰਦੀ ਜਾ ਰਹੀ ਹੈ। ਉਨ੍ਹਾਂ ਨੂੰ ਬਹੁਤ ਸਾਰੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਲਈ ਉਨ੍ਹਾਂ ਦੇ ਪਰਿਵਾਰ ਚਿੰਤਤ ਹਨ। ਉਨ੍ਹਾਂ ਦੀ ਵਤਨ ਵਾਪਸੀ ਲਈ ਜਲਦ ਪ੍ਰਬੰਧ ਕੀਤੇ ਜਾਣ।

LEAVE A REPLY

Please enter your comment!
Please enter your name here