NewsPoliticsPunjab ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ CM ਭਗਵੰਤ ਮਾਨ ਨਾਲ ਕੀਤੀ ਮੁਲਾਕਾਤ By On Air 13 - March 21, 2022 0 127 FacebookTwitterPinterestWhatsApp ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੋਮਵਾਰ ਨੂੰ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ। ਦੋਵਾਂ ਆਗੂਆਂ ਦੀ ਇਹ ਮੀਟਿੰਗ ਚੰਡੀਗੜ੍ਹ ਵਿੱਚ ਹੋਈ। ਚਰਨਜੀਤ ਸਿੰਘ ਚੰਨੀ ਨੇ ਭਗਵੰਤ ਮਾਨ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਜਿੱਤ ਲਈ ਵਧਾਈ ਦਿੱਤੀ।