ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਪੰਜਾਬ ਸਰਕਾਰ ਵੱਲੋਂ ਵਿਸਾਖੀ ਦੇ ਦਿਹਾੜੇ ਤੇ ਸਮੂਹ ਪੰਜਾਬ ਵਾਸੀਆਂ ਨੂੰ ਲੱਖ ਲੱਖ ਵਧਾਈਆਂ ਦਿੱਤੀਆਂ ਹਨ। ਉਹਨਾਂ ਸੋਸ਼ਲ ਮੀਡੀਆ ’ਤੇ ਇਹ ਵਧਾਈ ਸੰਦੇਸ਼ ਪੋਸਟ ਕੀਤੇ ਹਨ।
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਟਵੀਟ ਕਰਕੇ ਸਾਰੇ ਦੇਸ਼ਵਾਸੀਆਂ ਨੂੰ ਵਿਸਾਖੀ ਦੀਆਂ ਬਹੁਤ ਬਹੁਤ ਮੁਬਾਰਕਾਂ ਦਿੱਤੀਆਂ ਹਨ। ਉਨ੍ਹਾਂ ਨੇ ਅੱਗੇ ਲਿਖਿਆ ਹੈ ਕਿ ਫਸਲਾਂ ਦੀ ਵਾਢੀ ਦਾ ਸਮਾਂ ਆ ਗਿਆ ਹੈ, ਪਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਕਿ ਤੁਹਾਡੇ ਸਾਰਿਆਂ ਦੇ ਭੰਡਾਰ ਅੰਨ ਨਾਲ ਭਰਨ ਅਤੇ ਸਭ ਦੇ ਜੀਵਨ ਵਿੱਚ ਖੁਸ਼ੀਆਂ ਅਤੇ ਖੇੜੇ ਰਹਿਣ।
ਸਾਰੇ ਦੇਸ਼ਵਾਸੀਆਂ ਨੂੰ ਵਿਸਾਖੀ ਦੀਆਂ ਬਹੁਤ ਬਹੁਤ ਮਬਾਰਕਾਂ। ਫਸਲਾਂ ਦੀ ਵਾਢੀ ਦਾ ਸਮਾਂ ਆ ਗਿਆ ਹੈ, ਪਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਕਿ ਤੁਹਾਡੇ ਸਾਰਿਆਂ ਦੇ ਭੰਡਾਰ ਅੰਨ ਨਾਲ ਭਰਨ ਅਤੇ ਸਭ ਦੇ ਜੀਵਨ ਵਿੱਚ ਖੁਸ਼ੀਆਂ ਅਤੇ ਖੇੜੇ ਰਹਿਣ।
— Arvind Kejriwal (@ArvindKejriwal) April 14, 2022