NewsPunjab ਅਮਰੀਕਾ ਦਾ 18 ਮੈਂਬਰੀ ਵਫ਼ਦ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਲਈ ਪਹੁੰਚਿਆ By On Air 13 - April 22, 2022 0 132 FacebookTwitterPinterestWhatsApp ਅਮਰੀਕਾ ਦਾ 18 ਮੈਂਬਰੀ ਹਾਈ ਪਾਵਰ ਵਫ਼ਦ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਲਈ ਪੁੱਜਾ ਹੈ। ਉਨ੍ਹਾਂ ਦਾ ਸਵਾਗਤ ਕਰਨ ਲਈ ਅੰਮ੍ਰਿਤਸਰ ਹਵਾਈ ਅੱਡੇ ‘ਤੇ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਤੇ ਉਨ੍ਹਾਂ ਦੇ ਨਾਲ ਵਿਧਾਇਕਾ ਸ੍ਰੀਮਤੀ ਬਲਜਿੰਦਰ ਕੌਰ ਪੁੱਜੇ।