ਤਖਤ ਸ਼੍ਰੀ ਹਜੂਰ ਸਾਹਿਬ ਦੇ ਜੱਥੇਦਾਰ ਕੁਲਵੰਤ ਸਿੰਘ ਨੇ PM ਮੋਦੀ ਨੂੰ ਭੇਜਿਆ ਸਨਮਾਨ ਪੱਤਰ

0
437

ਤਖਤ ਸ਼੍ਰੀ ਹਜੂਰ ਸਾਹਿਬ ਦੇ ਜੱਥੇਦਾਰ ਕੁਲਵੰਤ ਸਿੰਘ ਨੇ PM ਨਰਿੰਦਰ ਮੋਦੀ ਨੂੰ ਸਨਮਾਨ ਪੱਤਰ ਭੇਜਿਆ ਹੈ। ਇਸ ਬਾਰੇ ਮਨਜਿੰਦਰ ਸਿੰਘ ਸਿਰਸਾ ਨੇ ਟਵੀਟ ਕਰਕੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 26 ਦਸੰਬਰ 2021 ਨੂੰ PM ਮੋਦੀ ਵਲੋਂਛੋਟੇ ਸਾਹਿਬਜਾਦੇ ਬਾਬਾ ਜੋਰਾਵਰ ਸਿੰਘ, ਬਾਬਾ ਫਤਿਹ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਵੀਰ ਬਾਲ ਦਿਵਸ ਵਜੋਂ ਮਨਾਉਣ ਦਾ ਐਲਾਨ ਕੀਤਾ ਸੀ।

ਇਸ ਲਈ ਜੱਥੇਦਾਰ ਕੁਲਵੰਤ ਸਿੰਘ ਵਲੋਂ ਪੀਐੱਮ ਮੋਦੀ ਨੂੰ ਸਨਮਾਨ ਪੱਤਰ ਭੇਜਿਆ ਗਿਆ ਹੈ।

LEAVE A REPLY

Please enter your comment!
Please enter your name here