NewsPunjab ਪੰਜਾਬ ‘ਚ 73 ਜੱਜਾਂ ਦਾ ਹੋਇਆ ਤਬਾਦਲਾ By On Air 13 - April 27, 2022 0 151 FacebookTwitterPinterestWhatsApp ਪੰਜਾਬ ‘ਚ ਵੱਡੇ ਪੱਧਰ ‘ਤੇ ਜੱਜਾਂ ਦਾ ਤਬਾਦਲਾ ਹੋਇਆ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਅਤੇ ਹੋਰ ਜੱਜਾਂ ਨੇ ਪੰਜਾਬ ਦੇ 73 ਜੱਜਾਂ ਦੇ ਤਬਾਦਲੇ ਦੇ ਹੁਕਮ ਜਾਰੀ ਕੀਤੇ ਹਨ।