NewsPoliticsPunjab ਚੰਡੀਗੜ੍ਹ ਪਹੁੰਚੇ ਉਪ ਰਾਸ਼ਟਰਪਤੀ ਐਮ ਵੈਂਕਈਆ ਨਾਇਡੂ By On Air 13 - May 6, 2022 0 198 FacebookTwitterPinterestWhatsApp ਦੇਸ਼ ਦੇ ਉੱਪ ਰਾਸ਼ਟਰਪਤੀ ਚੰਡੀਗੜ੍ਹ ਦੌਰੇ ‘ਤੇ ਪਹੁੰਚ ਗਏ ਹਨ। ਇਸ ਮੌਕੇ ਖੁਦ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਉਨ੍ਹਾਂ ਨੂੰ ਰਿਸੀਵ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ, ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਤੇ ਰਾਜਪਾਲ ਬੰਡਾਰੂ ਦੱਤਾਤ੍ਰੇਆ ਮੌਜੂਦ ਸਨ।