ਜਲ ਸਰੋਤ ਮਾਈਨਿੰਗ ਤੇ ਜਿਓਲੋਜੀ ਵਿਭਾਗ ਦੇ ਪ੍ਰਮੁੱਖ ਸਕੱਤਰ ਕ੍ਰਿਸ਼ਨ ਕੁਮਾਰ ਵੱਲੋਂ ਇੱਕ ਪੱਤਰ ਜਾਰੀ ਕੀਤਾ ਗਿਆ ਹੈ। ਇਸ ਪੱਤਰ ਅਨੁਸਾਰ ਫਿਰੋਜ਼ਪੁਰ ਕੈਨਾਲ ਹਲਕੇ ਦੇ ਨਿਗਰਾਨ ਇੰਜੀਨੀਅਰ ਰਾਜੀਵ ਗੋਇਲ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕੀਤਾ ਜਾਂਦਾ ਹੈ। ਮੁਅੱਤਲੀ ਸਮੇਂ ਦੌਰਾਨ ਅਧਿਕਾਰੀ ਦਾ ਹੈੱਡਕੁਆਰਟਰ ਮੁੱਖ ਦਫ਼ਤਰ ਚੰਡੀਗੜ੍ਹ ਹੋਵੇਗਾ।