ਪੰਜਾਬ ਸਰਕਾਰ ਨੇ ਕੋਪਰੇਟਿਵ ਬੈਂਕਾਂ ਲਈ ਫੰਡ ਕੀਤਾ ਜਾਰੀ

0
949
Transfer of District Revenue Officers by Punjab Govt

ਪੰਜਾਬ ਸਰਕਾਰ ਨੇ ਕੋਪਰੇਟਿਵ ਬੈਂਕਾਂ ਲਈ ਇੱਕ ਅਹਿਮ ਫੈਸਲਾ ਲਿਆ ਹੈ। ਪੰਜਾਬ ਸਰਕਾਰ ਨੇ ਕੋਪਰੇਟਿਵ ਬੈਂਕਾਂ ਦੇ ਘਾਟੇ ਨੂੰ ਪੂਰਾ ਕਰਨ ਲਈ ਫੰਡ ਜਾਰੀ ਕੀਤਾ ਹੈ। ਸਰਕਾਰ ਨੇ 425 ਕਰੋੜ ਰੁਪਏ ਦਾ ਫੰਡ ਜਾਰੀ ਕੀਤਾ ਹੈ।

ਦੱਸ ਦਈਏ ਕਿ ਫੰਡ ਦੀ ਕਮੀ ਕਰਕੇ ਕਿਸਾਨਾਂ ਨੂੰ ਬਹੁਤ ਸਾਰੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਪੰਜਾਬ ਸਰਕਾਰ ਵਲੋਂ ਲਏ ਇਸ ਫੈਸਲੇ ਨਾਲ ਜਿੱਥੇ ਬੈਂਕਾਂ ਦਾ ਫਾਇਦਾ ਹੋਵੇਗਾ, ਉੱਥੇ ਹੀ ਕਿਸਾਨਾਂ ਨੂੰ ਵੀ ਇਸ ਨਾਲ ਫਾਇਦਾ ਹੋਵੇਗਾ।

LEAVE A REPLY

Please enter your comment!
Please enter your name here