NewsPunjab ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਮਾਲ ਅਫਸਰਾਂ ਦਾ ਤਬਾਦਲਾ By On Air 13 - June 7, 2022 0 4993 FacebookTwitterPinterestWhatsApp ਪੰਜਾਬ ਸਰਕਾਰ ਵਲੋਂ ਲਗਾਤਾਰ ਅਧਿਕਾਰੀਆਂ ਦੇ ਤਬਾਦਲੇ ਕੀਤੇ ਜਾ ਰਹੇ ਹਨ। ਹੁਣ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਮਾਲ ਅਫਸਰਾਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ। ਇਹ ਹੁਕਮ ਤੁਰੰਤ ਲਾਗੂ ਹੋਣਗੇ। ਨੋਟੀਫਿਕੇਸ਼ਨ ਅਨੁਸਾਰ 21 ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ।