ਅਗਨੀਪਥ ਯੋਜਨਾ ‘ਤੇ ਕੇਂਦਰ ਸਰਕਾਰ ਨੇ SC ‘ਚ ਪਟੀਸ਼ਨ ਕੀਤੀ ਦਾਇਰ

0
374

ਅਗਨੀਪਥ ਯੋਜਨਾ ਦਾ ਜਿੱਥੇ ਦੇਸ਼ ਭਰ ‘ਚ ਵਿਰੋਧ ਹੋ ਰਿਹਾ ਹੈ, ਉੱਥੇ ਹੀ ਹੁਣ ਅਗਨੀਪਥ ਯੋਜਨਾ ‘ਤੇ ਕੇਂਦਰ ਸਰਕਾਰ ਸੁਪਰੀਮ ਕੋਰਟ ਪਹੁੰਚ ਗਈ ਹੈ। ਦੱਸ ਦਈਏ ਕਿ ਕੇਂਦਰ ਨੇ ਸੁਪਰੀਮ ਕੋਰਟ ‘ਚ ਕੈਵੀਏਟ ਪਟੀਸ਼ਨ ਦਾਇਰ ਕੀਤੀ ਹੈ। ਕੈਵੀਏਟ ਪਟੀਸ਼ਨ ‘ਚ ਕੇਂਦਰ ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ਨੂੰ ਕਿਹਾ ਸਾਡੀ ਗੱਲ ਸੁਣੇ ਬਿਨਾਂ ਕੋਈ ਹੁਕਮ ਜਾਰੀ ਨਾ ਕੀਤਾ ਜਾਵੇ। ਅਗਨੀਪਥ ਯੋਜਨਾ ਵਿਰੁੱਧ ਸੁਪਰੀਮ ਕੋਰਟ ‘ਚ 3 ਪਟੀਸ਼ਨਾਂ ਦਾਇਰ ਕੀਤੀਆਂ ਹਨ।

 

LEAVE A REPLY

Please enter your comment!
Please enter your name here