NewsPoliticsPunjab ਰਾਘਵ ਚੱਢਾ ਬਣੇ ਪੰਜਾਬ ਸਰਕਾਰ ਦੀ ਸਲਾਹਕਾਰ ਕਮੇਟੀ ਦੇ ਚੇਅਰਮੈਨ By On Air 13 - July 11, 2022 0 205 FacebookTwitterPinterestWhatsApp ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਨੂੰ ਪੰਜਾਬ ਸਰਕਾਰ ਨੇ ਸਲਾਹਕਾਰ ਕਮੇਟੀ ਦਾ ਚੇਅਰਮੈਨ ਬਣਾਇਆ ਹੈ। ਉਹ ਆਰਜ਼ੀ ਸਲਾਹਕਾਰ ਕਮੇਟੀ ਦੇ ਚੇਅਰਮੈਨ ਬਣੇ ਹਨ। ਇਹ ਕਮੇਟੀ ਲੋਕ ਮੁੱਦਿਆਂ ਨੂੰ ਲੈ ਕੇ ਸਰਕਾਰ ਨੂੰ ਸਲਾਹ ਦੇਵੇਗੀ।