ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਮੋਦੀ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਕਿਹਾ ਕਿ ਆਖ਼ਿਰਕਾਰ ਸਾਡੀਆਂ ਕੋਸ਼ਿਸ਼ਾਂ ਨੂੰ ਬੂਰ ਪਿਆ, ਚੰਡੀਗੜ੍ਹ ਹਵਾਈ ਅੱਡੇ ਦਾ ਨਾਮ ਸ਼ਹੀਦ ਭਗਤ ਸਿੰਘ ਜੀ ਦੇ ਨਾਮ ‘ਤੇ ਰੱਖਣ ਦੇ ਫ਼ੈਸਲੇ ਦਾ ਪੂਰੇ ਪੰਜਾਬ ਤਰਫੋਂ ਸਵਾਗਤ ਕਰਦੇ ਹਾਂ…ਪ੍ਰਧਾਨ ਮੰਤਰੀ ਜੀ ਦਾ ਤਹਿ ਦਿਲੋਂ ਧੰਨਵਾਦ…ਪੰਜਾਬੀਆਂ ਦੀ ਪਿਛਲੇ ਲੰਮੇ ਸਮੇਂ ਤੋਂ ਵੱਡੀ ਮੰਗ ਪੂਰੀ ਹੋਈ…
ਆਖ਼ਿਰਕਾਰ ਸਾਡੀਆਂ ਕੋਸ਼ਿਸ਼ਾਂ ਨੂੰ ਬੂਰ ਪਿਆ…ਚੰਡੀਗੜ੍ਹ ਹਵਾਈ ਅੱਡੇ ਦਾ ਨਾਮ ਸ਼ਹੀਦ ਭਗਤ ਸਿੰਘ ਜੀ ਦੇ ਨਾਮ ‘ਤੇ ਰੱਖਣ ਦੇ ਫ਼ੈਸਲੇ ਦਾ ਪੂਰੇ ਪੰਜਾਬ ਤਰਫੋਂ ਸਵਾਗਤ ਕਰਦੇ ਹਾਂ…ਪ੍ਰਧਾਨ ਮੰਤਰੀ @narendramodi ਜੀ ਦਾ ਤਹਿ ਦਿਲੋਂ ਧੰਨਵਾਦ…ਪੰਜਾਬੀਆਂ ਦੀ ਪਿਛਲੇ ਲੰਮੇ ਸਮੇਂ ਤੋਂ ਵੱਡੀ ਮੰਗ ਪੂਰੀ ਹੋਈ…
— Bhagwant Mann (@BhagwantMann) September 25, 2022