NewsPoliticsPunjab ਕਾਂਗਰਸ ਕਮੇਟੀ ਦੇ ਕੌਮੀ ਪ੍ਰਧਾਨਗੀ ਲਈ ਵੋਟਿੰਗ : ਪ੍ਰਤਾਪ ਸਿੰਘ ਬਾਜਵਾ ਨੇ ਪਾਈ ਵੋਟ By On Air 13 - October 17, 2022 0 129 FacebookTwitterPinterestWhatsApp ਆਲ ਇੰਡੀਆ ਕਾਂਗਰਸ ਕਮੇਟੀ ਦੇ ਪ੍ਰਧਾਨ ਦੀ ਚੋਣ ਲਈ ਅੱਜ ਵੋਟਿੰਗ ਹੋ ਰਹੀ ਹੈ। ਆਲ ਇੰਡੀਆ ਕਾਂਗਰਸ ਕਮੇਟੀ ਦੀ ਪ੍ਰਧਾਨਗੀ ਦੀ ਚੋਣ ਲਈ ਪੰਜਾਬ ਕਾਂਗਰਸ ਭਵਨ ਵਿਖੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਆਪਣੀ ਵੋਟ ਪਾਈ। ਇਸ ਚੋਣ ਲਈ ਉਮੀਦਵਾਰ ਮਲਿਕਅਰਜੁਨ ਖੜਗੇ ਅਤੇ ਸ਼ਸ਼ੀ ਥਰੂਰ ਚੋਣ ਮੈਦਾਨ ਵਿਚ ਹਨ।