NewsPunjab ਪੰਜਾਬ ਸਰਕਾਰ ਨੇ ਮੈਡੀਕਲ ਅਫਸਰ ਕੀਤਾ ਮੁਅੱਤਲ By On Air 13 - November 1, 2022 0 203 FacebookTwitterPinterestWhatsApp ਪੰਜਾਬ ਸਰਕਾਰ ਵੱਲੋਂ ਇੱਕ ਮੈਡੀਕਲ ਅਫਸਰ ਮੁਅੱਤਲ ਕਰ ਦਿੱਤਾ ਗਿਆ ਹੈ। ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਸਿਵਲ ਹਸਪਤਾਲ ਦਸੂਹਾ ਵਿਖੇ ਤਾਇਨਤ ‘ਚ ਤਾਇਨਾਤ ਡਾਕਟਰ ਰਣਜੀਤ ਸਿੰਘ ਮੈਡੀਕਲ ਅਫ਼ਸਰ ਸਰਜਰੀ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।