NewsPoliticsPunjab ਇਸ ਦਿਨ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ By On Air 13 - November 11, 2022 0 320 FacebookTwitterPinterestWhatsApp ਪੰਜਾਬ ਕੈਬਨਿਟ ਦੀ ਮੀਟਿੰਗ 18 ਨਵੰਬਰ ਨੂੰ ਹੋਣ ਜਾ ਰਹੀ ਹੈ। ਮੀਟਿੰਗ ਦਾ ਸਮਾਂ ਦੁਪਹਿਰ 12 ਵਜੇ ਦਾ ਰੱਖਿਆ ਗਿਆ ਹੈ। ਇਹ ਮੀਟਿੰਗ ਪੰਜਾਬ ਸਿਵਿਲ ਸਕੱਤਰੇਤ ਚੰਡੀਗੜ੍ਹ ਵਿਖੇ ਹੋਵੇਗੀ। ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਵੇਗੀ। ਜਿਸ ਵਿੱਚ ਸਰਕਾਰ ਕਈ ਅਹਿਮ ਫੈਸਲੇ ਸੁਣਾ ਸਕਦੀ ਹੈ।