NewsPunjab ਸੂਬੇ ਭਰ ‘ਚ ਅੱਜ ਹੋਵੇਗਾ ਪੰਜਾਬ ਪੁਲਿਸ ਵੱਲੋਂ ਸਪੈਸ਼ਲ ਸਰਚ ਆਪ੍ਰੇਸ਼ਨ By On Air 13 - November 15, 2022 0 238 FacebookTwitterPinterestWhatsApp ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ਤਹਿਤ ਅੱਜ ਸੂਬੇ ਭਰ ‘ਚ ਪੰਜਾਬ ਪੁਲਿਸ ਵੱਲੋਂ ਸਪੈਸ਼ਲ ਸਰਚ ਆਪ੍ਰੇਸ਼ਨ ਕੀਤਾ ਜਾਵੇਗਾ। ਇਸ ਸਰਚ ਆਪ੍ਰੇਸ਼ਨ ‘ਚ ਨਸ਼ਾ ਤਸਕਰਾਂ ਤੇ ਗੈਂਗਸਟਰਾਂ ਦੇ ਟਿਕਾਣਿਆਂ ‘ਤੇ ਰੇਡ ਹੋਵੇਗੀ। DGP ਗੌਰਵ ਯਾਦਵ ਖੁਦ ਸਰਚ ਆਪ੍ਰੇਸ਼ਨ ਅਗਵਾਈ ਕਰਨਗੇ।