NewsPunjab ਪੰਜਾਬ ਸਰਕਾਰ ਨੇ IAS ਅਧਿਕਾਰੀਆਂ ਦਾ ਕੀਤਾ ਤਬਾਦਲਾ By On Air 13 - November 22, 2022 0 195 FacebookTwitterPinterestWhatsApp ਪੰਜਾਬ ਸਰਕਾਰ ਵੱਲੋਂ ਤਬਾਦਲਿਆਂ ਦਾ ਸਿਲਸਿਲਾ ਜਾਰੀ ਹੈ। ਹੁਣ ਸਰਕਾਰ ਵੱਲੋਂ 4 ਸੀਨੀਅਰ IAS ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ।