ਪੰਜਾਬੀ ਗਾਇਕ ਨਛੱਤਰ ਗਿੱਲ ਨੇ ਪਤਨੀ ਦੀ ਮੌਤ ਤੋਂ ਬਾਅਦ ਸ਼ੇਅਰ ਕੀਤੀ ਪਹਿਲੀ ਪੋਸਟ

0
30

ਪੰਜਾਬੀ ਗਾਇਕ ਨਛੱਤਰ ਗਿੱਲ ਦਾ ਪਰਿਵਾਰ ਇਸ ਸਮੇਂ ਡੂੰਘੇ ਸਦਮੇ ਤੋਂ ਗੁਜ਼ਰ ਰਿਹਾ ਹੈ। ਉਨ੍ਹਾਂ ਦੀ ਪਤਨੀ ਦਲਵਿੰਦਰ ਕੌਰ ਦੇ ਦਿਹਾਂਤ ਤੋਂ ਬਾਅਦ ਘਰ ਵਿੱਚ ਗਮ ਦਾ ਮਾਹੌਲ ਬਣਿਆ ਹੋਇਆ ਹੈ। ਗਾਇਕ ਵੱਲੋਂ ਪਤਨੀ ਦੇ ਦਿਹਾਂਤ ਤੋਂ ਬਾਅਦ ਪਹਿਲੀ ਸੋਸ਼ਲ ਮੀਡੀਆ ਪੋਸਟ ਸ਼ੇਅਰ ਕੀਤੀ ਗਈ ਹੈ। ਜਿਸ ਉੱਪਰ ਪ੍ਰਸ਼ੰਸ਼ਕ ਵਾਹਿਗੁਰੂ-ਵਾਹਿਗੁਰੂ ਕਮੈਂਟ ਵੀ ਕਰ ਰਹੇ ਹਨ। ਇਸਦੇ ਨਾਲ ਹੀ ਇੱਕ ਕੁਮੈਂਟ ‘ਚ ਉਨ੍ਹਾਂ ਦੀ ਪਤਨੀ ਦੀ ਮੌਤ ਦੇ ਦੁਖਾਂਤ ਬਾਰੇ ਵੀ ਕੁਮੈਂਟ ਕੀਤਾ ਗਿਆ ਹੈ। ਪ੍ਰਮਾਤਮਾ ਤੁਹਾਨੂੰ ਐਡੇ ਵੱਡੇ ਦੁੱਖ ਵਿੱਚੋਂ ਬਾਹਰ ਨਿਕਲਣ ਲਈ ਹਿੰਮਤ ਤੇ ਹੌਸਲਾ ਦੇਵੇ।

 

LEAVE A REPLY

Please enter your comment!
Please enter your name here