NewsPunjab ਪੰਜਾਬ ਸਰਕਾਰ ਵੱਲੋਂ ਮਾਲ ਵਿਭਾਗ ‘ਚ ਫੇਰਬਦਲ, ਤਹਿਸੀਲਦਾਰਾਂ ਤੇ ਨਾਇਬ ਤਹਿਸੀਲਦਾਰਾਂ ਦੇ ਤਬਾਦਲੇ By On Air 13 - December 10, 2022 0 64 FacebookTwitterPinterestWhatsApp ਪੰਜਾਬ ਦੇ ਮਾਲ ਵਿਭਾਗ ਨੇ ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਦੇ ਤਬਾਦਲੇ ਕਰ ਦਿੱਤੇ ਹਨ। ਵਿਭਾਗ ਨੇ ਤੁਰੰਤ ਪ੍ਰਭਾਵ ਨਾਲ 12 ਤਹਿਸੀਲਦਾਰਾਂ ਅਤੇ 3 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ ਅਤੇ ਨਿਯੁਕਤੀ ਦੇ ਹੁਕਮ ਜਾਰੀ ਕੀਤੇ ਹਨ।