ਵਿਧਾਇਕ ਬਲਜਿੰਦਰ ਕੌਰ ਨੂੰ ਮਿਲਿਆ ਕੈਬਨਿਟ ਰੈਂਕ

0
74

ਬਲਜਿੰਦਰ ਕੌਰ ਨੂੰ ਕੈਬਨਿਟ ਰੈਂਕਦਾ ਦਰਜਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੋਮਵਾਰ ਨੂੰ ਹੋਈ ਕੈਬਨਿਟ ਮੀਟਿੰਗ ਵਿੱਚ ਕੀਤਾ ਗਿਆ, ਜਿਸ ਪਿੱਛੋਂ ਹੁਣ ਤਲਵੰਡੀ ਸਾਬੋ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਨੂੰ ਕੈਬਨਿਟ ਮੰਤਰੀਆਂ ਦੇ ਬਰਾਬਰ ਤਨਖਾਹ ਅਤੇ ਸਾਰੇ ਭੱਤੇ ਮਿਲਣਗੇ। ਬਲਜਿੰਦਰ ਕੌਰ ਵੱਲੋਂ ਕੈਬਨਿਟ ਰੈਂਕ ਮਿਲਣ ‘ਤੇ ਅਥਾਹ ਖੁਸ਼ੀ ਪਾਈ ਜਾ ਰਹੀ ਹੈ ਅਤੇ ਉਨ੍ਹਾਂ ਇਸ ਲਈ ਮੁੱਖ ਮੰਤਰੀ ਭਗਵੰਤ ਮਾਨ ਦਾ ਤਹਿ ਦਿਲੋਂ ਧੰਨਵਾਦ ਕੀਤਾ ਹੈ।

LEAVE A REPLY

Please enter your comment!
Please enter your name here