ਪੰਜਾਬ ਸਰਕਾਰ ਵਲੋਂ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਜਾਰੀ ਕੀਤੇ ਨੋਟੀਫਿਕੇਸ਼ਨ ਅਨੁਸਾਰ ਆਮ ਆਦਮੀ ਪਾਰਟੀ ਨੇ ਪੰਜਾਬ ਸੂਬੇ ‘ਚ ਬਲਾਕ ਇੰਚਾਰਜ ਤੇ ਸਰਕਲ ਇੰਚਾਰਜ ਦੇ ਪਦਾਂ ਨੂੰ ਤੁਰੰਤ ਪ੍ਰਭਾਵ ਨਾਲ ਭੰਗ ਕਰ ਦਿੱਤਾ ਹੈ।
ਇਸਦੇ ਨਾਲ ਹੀ ਇਹ ਜਾਣਕਾਰੀ ਵੀ ਸਾਂਝੀ ਕੀਤੀ ਗਈ ਹੈ ਕਿ ਜਲਦ ਹੀ ਨਵੇਂ ਅਹੁਦੇਦਾਰਾਂ ਦੀ ਨਿਯੁਕਤੀ ਕੀਤੀ ਜਾਵੇਗੀ।
