ਪੰਜਾਬ ਪੁਲਿਸ ਦੇ ਹੱਥ ਲੱਗੀ ਵੱਡੀ ਸਫਲਤਾ, 63 ਕਿਲੋ ਅ.ਫ਼ੀਮ ਸਮੇਤ ਤਸਕਰ ਕੀਤੇ ਗ੍ਰਿਫਤਾਰ

0
385

ਜਲੰਧਰ ਦਿਹਾਤੀ ਪੁਲਿਸ ਦੇ ਹੱਥ ਵੱਡੀ ਸਫਲਤਾ ਲੱਗੀ ਹੈ। ਪੁਲਿਸ ਵੱਲੋਂ ਸਭ ਤੋਂ ਵੱਡੀ ਅ.ਫੀਮ ਰਿਕਵਰੀ ਹੋਈ ਹੈ। ਪੁਲਿਸ ਨੇ 63 ਕਿਲੋ ਅ.ਫ਼ੀਮ ਬਰਾਮਦ ਕੀਤੀ ਹੈ।

ਇਸ ਦੇ ਨਾਲ ਹੀ ਜਲੰਧਰ ਦਿਹਾਤੀ ਪੁਲਿਸ ਵੱਲੋਂ 63 ਕਿਲੋ ਅਫੀਮ ਸਣੇ 4 ਸਮੱਗਲਰਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ।ਇਸ ਦੀ ਜਾਣਕਾਰੀ DGP ਪੰਜਾਬ ਗੌਰਵ ਯਾਦਵ ਨੇ ਟਵੀਟ ਕਰਕੇ ਦਿੱਤੀ ਹੈ।

LEAVE A REPLY

Please enter your comment!
Please enter your name here