NewsPunjab ਪੰਜਾਬ ਸਰਕਾਰ ਵੱਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ, 10 IAS ਅਫ਼ਸਰਾਂ ਦਾ ਕੀਤਾ ਤਬਾਦਲਾ By On Air 13 - January 23, 2024 0 163 FacebookTwitterPinterestWhatsApp ਪੰਜਾਬ ਸਰਕਾਰ ਵੱਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ ਹੈ। ਪੰਜਾਬ ਸਰਕਾਰ ਵਲੋਂ ਉੱਚ ਅਧਿਕਾਰੀਆਂ ਦਾ ਤਬਾਦਲਾ ਕੀਤਾ ਗਿਆ ਹੈ। ਦੱਸ ਦਈਏ ਕਿ 10 IAS ਅਫ਼ਸਰਾਂ ਦੇ ਤਬਾਦਲੇ ਕੀਤੇ ਗਏ ਹਨ। ਟਰਾਂਸਫਰ ਕੀਤੇ ਗਏ ਅਧਿਕਾਰੀਆਂ ਦੇ ਨਾਂ ਹੇਠ ਲਿਖੇ ਹਨ।