NewsPoliticsPunjab ਪੰਜਾਬ ਸਿਵਲ ਸਕੱਤਰੇਤ ਦੇ ਸੀਨੀਅਰ ਸਹਾਇਕ ਅਧਿਕਾਰੀਆਂ ਦਾ ਕੀਤਾ ਗਿਆ ਤਬਾਦਲਾ By On Air 13 - January 27, 2024 0 149 FacebookTwitterPinterestWhatsApp ਪੰਜਾਬ ਸਿਵਲ ਸਕੱਤਰੇਤ ਦੇ ਸੀਨੀਅਰ ਸਹਾਇਕ ਅਧਿਕਾਰੀਆਂ ਦਾ ਤਬਾਦਲਾ ਕੀਤਾ ਗਿਆ ਹੈ। ਜਾਰੀ ਹੋਏ ਨੋਟੀਫਿਕੇਸ਼ਨ ਅਨੁਸਾਰ ਪ੍ਰਬੰਧਕੀ ਆਧਾਰ ‘ਤੇ ਪੰਜਾਬ ਸਿਵਲ ਸਕੱਤਰੇਤ ਦੇ 21 ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ।