ਸਿਹਤ ਮੰਤਰੀ ਡਾ. ਬਲਬੀਰ ਨੇ ਮਾਤਾ ਕੌਸ਼ੱਲਿਆ ਹਸਪਤਾਲ ਦਾ ਅਚਨਚੇਤ ਕੀਤਾ ਦੌਰਾ

0
127

ਪਟਿਆਲਾ: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਸਥਾਨਕ ਮਾਤਾ ਕੌਸ਼ੱਲਿਆ ਹਸਪਤਾਲ ਦਾ ਅਚਨਚੇਤ ਦੌਰਾ ਕੀਤਾ ਤੇ ਉਨ੍ਹਾਂ ਨੇ ਓਪੀਡੀ, ਐਮਰਜੈਂਸੀ ਤੇ ਆਈਸੀਯੂ ਵਾਰਡ ਤੇ ਅਲਟਰਾਸਾਊਂਡ ਵਿਭਾਗ ਦਾ ਨਿਰੀਖਣ ਕੀਤਾ।

ਇਸ ਮੌਕੇ ਸਿਹਤ ਮੰਤਰੀ ਡਾ.ਬਲਬੀਰ ਸਿੰਘ ਵੱਲੋਂ ਦਾਖਲ ਮਰੀਜਾਂ ਅਤੇ ਦਵਾਈ ਲੈਣ ਆਏ ਮਰੀਜਾਂ ਨਾਲ ਵੀ ਗੱਲਬਾਤ ਕਰਕੇ ਫੀਡਬੈਕ ਲਈ। ਇਸ ਮੌਕੇ ਸਿਹਤ ਮੰਤਰੀ ਵੱਲੋਂ ਹਸਪਤਾਲ ਅਧਿਕਾਰੀਆਂ ਨੂੰ ਰਹਿੰਦੀਆਂ ਕਮੀਆਂ ਅਤੇ ਦਵਾਈਆਂ ਦਾ ਸਮੇਂ ਸਿਰ ਪ੍ਰਬੰਧ ਕਰਨ ਦੇ ਆਦੇਸ਼ ਦਿੱਤੇ ।

LEAVE A REPLY

Please enter your comment!
Please enter your name here