ਦਿੱਲੀ ਦੇ ਮੁੱਖਮੰਤਰੀ ਅਰਵਿੰਦ ਕੇਜਰੀਵਾਲ ਦੀ ਧਰਮਪਤਨੀ ਅੱਜ ਸੁਨੀਤਾ ਕੇਜਰੀਵਾਲ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਨੇ ਗੁਰੂ ਘਰ ਲੰਗਰ ਵੀ ਛਕਿਆ । ਉਹਨਾਂ ਦੇ ਨਾਲ ਪ੍ਰਸ਼ਾਸ਼ਨਿਕ ਅਧਿਕਾਰੀਆਂ ਦੇ ਨਾਲ-ਨਾਲ ਪਰਿਵਾਰਿਕ ਮੈਂਬਰ ਵੀ ਮੌਜੂਦ ਸਨ । ਇਸ ਤੋਂ ਪਹਿਲਾਂ ਉਹ ਪ੍ਰਸਿੱਧ ਸ਼ਕਤੀਪੀਠ ਮਾਤਾ ਨੈਣਾ ਦੇਵੀ ਵੀ ਨਤਮਸਤਕ ਹੋਏ ।