NewsNational ਅਦਾਲਤ ਨੇ ਦਿੱਲੀ ਦੇ CM ਅਰਵਿੰਦ ਕੇਜਰੀਵਾਲ ਨੂੰ ਮੁੜ ਕੀਤਾ ਤਲਬ By On Air 13 - March 7, 2024 0 133 FacebookTwitterPinterestWhatsApp ਐਨਫੋਰਸਮੈਂਟ ਡਾਇਰੈਕਟੋਰੇਟ (ਈ ਡੀ) ਵੱਲੋਂ ਵਾਰ-ਵਾਰ ਦਿੱਲੀ ਦੇ ਮੁੱਖ ਮੰਤਰੀ ਤੇ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਸ਼ਰਾਬ ਘੁਟਾਲੇ ਸੰਬੰਧੀ ਪੁੱਛਗਿੱਛ ਕਰਨ ਲਈ ਤਲਬ ਕੀਤਾ ਜਾ ਰਿਹਾ ਹੈ। ਹੁਣ 16 ਮਾਰਚ ਨੂੰ ਅਰਵਿੰਦ ਕੇਜਰੀਵਾਲ ਨੂੰ ਦੁਬਾਰਾ ਤਲਬ ਕੀਤਾ ਗਿਆ ਹੈ।