ਅੰਮ੍ਰਿਤਸਰ ਪੁਲਿਸ ਨੂੰ ਮਿਲੀ ਵੱਡੀ ਸਫਲਤਾ , ਪਵਿੱਤਰ ਚੌੜਾ ਗੈਂਗ ਦੇ ਮੈਂਬਰ ਨੂੰ ਹਥਿਆਰਾਂ ਸਣੇ ਕੀਤਾ ਕਾਬੂ
ਪੰਜਾਬ ਵਿੱਚ ਵੱਧਦੀਆਂ ਵਾਰਦਾਤਾਂ ਨੂੰ ਰੋਕਣ ਲਈ ਪੁਲਿਸ ਵੱਲੋਂ ਹਰ ਪੱਖੋਂ ਕੋਸ਼ਿਸ਼ ਕੀਤੀ ਜਾ ਰਹੀ ਹੈ | ਇਸੇ ਦੇ ਚੱਲਦਿਆਂ ਅੰਮ੍ਰਿਤਸਰ ਪੁਲਿਸ ਨੂੰ ਮਿਲੀ ਵੱਡੀ ਸਫਲਤਾ ਮਿਲੀ ਹੈ | ਪੁਲਿਸ ਨੇ ਪਵਿੱਤਰ ਚੌੜਾ ਗੈਂਗ ਨਾਲ ਸਬੰਧਤ ਬਦਮਾਸ਼ ਨੂੰ ਫੜਿਆ ਹੈ ਜਿਸਦੀ ਦੀ ਪਛਾਣ ਵਿਕਰਮ ਸਿੰਘ ਜੂਪਾ ਵਜੋਂ ਹੋਈ ਹੈ ।
ਇਹ ਵੀ ਪੜ੍ਹੋ : 3 ਸਾਲ ਦੀ ਮਾਸੂਮ ਨੂੰ ਕਾਰ ‘ਚ ਹੀ ਭੁੱਲ ਗਏ ਮਾਪੇ, ਸਾਹ ਘੁਟਣ ਕਾਰਨ ਬੱਚੀ ਦੀ ਹੋਈ ਮੌ. ਤ
ਇਸ ਦੀ ਜਾਣਕਾਰੀ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਵੱਲੋਂ ਸਾਂਝੀ ਕੀਤੀ ਗਈ ਹੈ। ਮੁਲਜ਼ਮ ਕੋਲੋਂ ਦੋ ਨਾਜਾਇਜ਼ ਹ.ਥਿਆ.ਰਾਂ ਸਣੇ 10 ਜਿੰ.ਦਾ ਕਾ.ਰ.ਤੂਸ ਬਰਾਮਦ ਕੀਤੇ ਗਏ ਹਨ। ਮੁਲਜ਼ਮਾਂ ਤੋਂ ਪੁੱਛਗਿਛ ਜਾਰੀ ਹੈ ਤੇ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਹੈ। ਪੰਜਾਬ ਪੁਲਿਸ ਸੂਬੇ ਵਿਚ ਸ਼ਾਂਤੀ ਤੇ ਕਾਨੂੰਨ ਵਿਵਸਥਾ ਨੂੰ ਕਾਇਮ ਰੱਖਣ ਲਈ ਵਚਨਬੱਧ ਹੈ।