ਅੰਮ੍ਰਿਤਸਰ ਤੋਂ ਕਾਂਗਰਸ ਦੇ ਗੁਰਜੀਤ ਸਿੰਘ ਔਜਲਾ ਅੱਗੇ
Election Updates Punjab: ਲੋਕ ਸਭਾ ਅੰਮ੍ਰਿਤਸਰ ਹਲਕੇ ਤੋਂ ਕਾਂਗਰਸ ਦੇ ਗੁਰਜੀਤ ਸਿੰਘ ਔਜਲਾ 36339 ਵੋਟਾਂ ਨਾਲ ਅੱਗੇ ਚੱਲ ਰਹੇ ਹਨ। ਭਾਜਪਾ ਦੇ ਤਰਨਜੀਤ ਸਿੰਘ ਸੰਧੂ 32945 ਦੂਸਰੇ ਨੰਬਰ ਤੇ ਆਮ ਆਦਮੀ ਪਾਰਟੀ ਦੇ ਕੁਲਦੀਪ ਸਿੰਘ ਧਾਲੀਵਾਲ 30087 ਵੋਟਾਂ ਨਾਲ ਤੀਸਰੇ ਨੰਬਰ ਤੇ ਅਤੇ ਅਕਾਲੀ ਦਲ ਦੇ ਅਨਿਲ ਜੋਸ਼ੀ 20646 ਵੋਟਾਂ ਨਾਲ ਚੌਥੇ ਨੰਬਰ ਤੇ ਚੱਲ ਰਹੇ ਹਨ।
ਇਹ ਵੀ ਪੜ੍ਹੋ :ਫ਼ਰੀਦਕੋਟ ਤੋਂ ਆਜ਼ਾਦ ਉਮੀਦਵਾਰ ਸਰਬਜੀਤ ਸਿੰਘ ਖਾਲਸਾ ਕਰਮਜੀਤ ਅਨਮੋਲ ਤੋਂ ਚੱਲ ਰਹੇ ਅੱਗੇ