NewsPunjab ਪੰਜਾਬ ‘ਚ 9 IPS/PPS ਅਧਿਕਾਰੀਆਂ ਦਾ ਹੋਇਆ ਤਬਾਦਲਾ By Onair new - June 7, 2024 0 59 FacebookTwitterPinterestWhatsApp ਪੰਜਾਬ ‘ਚ 9 IPS/PPS ਅਧਿਕਾਰੀਆਂ ਦਾ ਹੋਇਆ ਤਬਾਦਲਾ ਪੰਜਾਬ ਪੁਲਿਸ ‘ਚ ਵੱਡੇ ਪੱਧਰ ‘ਤੇ ਫੇਰਬਦਲ ਕੀਤਾ ਗਿਆ ਹੈ। ਜਲੰਧਰ ਅਤੇ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਸਮੇਤ 9 ਸੀਨੀਅਰ ਅਧਿਕਾਰੀਆਂ ਦਾ ਤਬਾਦਲਾ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ 8 IPS ਤੇ 1 PPS ਅਫਸਰਾਂ ਦਾ ਤਬਾਦਲਾ ਕੀਤਾ ਗਿਆ ਹੈ।