ਭਲਕੇ ਹੋਵੇਗੀ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ਸੱਦੀ ਹੈ। ਇਹ ਮੀਟਿੰਗ ਭਲਕੇ 13 ਜੂਨ ਨੂੰ ਬਾਅਦ ਦੁਪਹਿਰ 3 ਵਜੇ ਪਾਰਟੀ ਦੇ ਮੁੱਖ ਦਫ਼ਤਰ ਚੰਡੀਗੜ੍ਹ ਵਿਖੇ ਬੁਲਾਈ ਹੈ।
ਇਹ ਵੀ ਪੜ੍ਹੋ: ਜੰਮੂ-ਕਸ਼ਮੀਰ ‘ਚ ਦਹਿਸ਼ਤਗਰਦਾਂ ਵੱਲੋਂ ਹਮਲਾ, 4 ਜਵਾਨਾਂ ਸਮੇਤ 5
ਮੀਟਿੰਗ ਵਿੱਚ ਹਾਲ ਹੀ ਵਿੱਚ ਹੋਈਆਂ ਸੰਸਦੀ ਚੋਣਾਂ ਬਾਰੇ ਡੂੰਘਾਈ ਨਾਲ ਵਿਚਾਰ-ਵਟਾਂਦਰਾ ਕੀਤਾ ਜਾਵੇਗਾ ਅਤੇ ਸੂਬੇ ਦੇ ਨਾਲ-ਨਾਲ ਦੇਸ਼ ਦੀ ਮੌਜੂਦਾ ਸਿਆਸੀ ਸਥਿਤੀ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ ਜਾਵੇਗੀ।