ਪੰਜਾਬ ਭਰ ‘ਚ ਸਰਕਾਰੀ ਛੁੱਟੀ ਦਾ ਹੋਇਆ ਐਲਾਨ, ਸਕੂਲ, ਕਾਲਜ ਅਤੇ ਹੋਰ ਵਿਦਿਅਕ ਅਦਾਰੇ ਰਹਿਣਗੇ ਬੰਦ || News of Punjab || Today News

0
197
A public holiday has been announced across Punjab, schools, colleges and other educational institutions will remain closed

ਪੰਜਾਬ ਭਰ ‘ਚ ਸਰਕਾਰੀ ਛੁੱਟੀ ਦਾ ਹੋਇਆ ਐਲਾਨ, ਸਕੂਲ, ਕਾਲਜ ਅਤੇ ਹੋਰ ਵਿਦਿਅਕ ਅਦਾਰੇ ਰਹਿਣਗੇ ਬੰਦ

ਪੰਜਾਬ ਵਿੱਚ ਕੱਲ ਯਾਨੀ ਸੋਮਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ | ਇਹ ਫੈਸਲਾ ਈਦ ਦੇ ਤਿਓਹਾਰ ਦੇ ਮੱਦੇਨਜ਼ਰ ਲਿਆ ਗਿਆ ਹੈ | ਜਿਸਦੇ ਚੱਲਦਿਆਂ ਕੱਲ੍ਹ ਪੂਰੇ ਸੂਬੇ ਵਿੱਚ ਸਕੂਲ, ਕਾਲਜ ਅਤੇ ਹੋਰ ਵਿਦਿਅਕ ਅਦਾਰੇ ਬੰਦ ਰਹਿਣਗੇ।

ਇਹ ਵੀ ਪੜ੍ਹੋ : IIM ਅੰਮ੍ਰਿਤਸਰ ਦੇ ਵਿਦਿਆਰਥੀਆਂ ਦਾ ਅਨੋਖਾ ਪ੍ਰਦਰਸ਼ਨ, ਹੋਸਟਲ ‘ਚ AC ਦੀ ਮੰਗ ਨੂੰ ਲੈ ਕੇ ਮੈੱਸ ‘ਚ ਰਹੇ ਸੌਂ

ਇਸ ਸਬੰਧੀ ਛੁੱਟੀ ਦਾ ਐਲਾਨ ਪਹਿਲਾਂ ਹੀ ਕੀਤਾ ਜਾ ਚੁੱਕਾ ਸੀ। ਇਸ ਸਬੰਧੀ ਹਰ ਥਾਂ ਹੁਕਮ ਜਾਰੀ ਕਰ ਦਿੱਤੇ ਗਏ ਹਨ। ਇਸ ਦੇ ਨਾਲ ਹੀ ਜੇਕਰ ਕੋਈ ਵਿਦਿਅਕ ਅਦਾਰਾ ਨਿਯਮਾਂ ਦੀ ਉਲੰਘਣਾ ਕਰਦਾ ਹੈ ਤਾਂ ਵਿਭਾਗ ਵੱਲੋਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

LEAVE A REPLY

Please enter your comment!
Please enter your name here