ਕਿਸਾਨ ਸ਼ੁਭਕਰਨ ਦੇ ਪਰਿਵਾਰ ਨੂੰ ਮਿਲੇ ਮੁੱਖ ਮੰਤਰੀ ਭਗਵੰਤ ਮਾਨ, ਸੌਂਪਿਆ 1 ਕਰੋੜ ਰੁਪਏ ਦਾ ਚੈੱਕ || Farmer Protest

0
200
CM Bhagwant Mann arrives at Sidhu Moosewala House

ਕਿਸਾਨ ਸ਼ੁਭਕਰਨ ਦੇ ਪਰਿਵਾਰ ਨੂੰ ਮਿਲੇ ਮੁੱਖ ਮੰਤਰੀ ਭਗਵੰਤ ਮਾਨ, ਸੌਂਪਿਆ 1 ਕਰੋੜ ਰੁਪਏ ਦਾ ਚੈੱਕ 

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨ ਆਗੂਆਂ ਨਾਲ ਮੀਟਿੰਗ ਕੀਤੀ। ਮੀਟਿੰਗ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਸੰਘਰਸ਼ ਵਿੱਚ ਜਾਨ ਗਵਾਉਣ ਵਾਲੇ ਸ਼ੁਭਕਰਨ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦਾ ਚੈੱਕ ਸੌਂਪਿਆ।

ਇਹ ਵੀ ਪੜ੍ਹੋ: ਚੰਡੀਗੜ੍ਹ ‘ਚ ਹਾਈਕੋਰਟ ਦੇ ਚੀਫ਼ ਜਸਟਿਸ ਦਾ ਹੋਇਆ ਸਹੁੰ ਚੁੱਕ ਸਮਾਗਮ, 9 ਮਹੀਨਿਆਂ ਤੋਂ ਖਾਲੀ ਸੀ ਅਹੁਦਾ

 ਭੈਣ ਨੂੰ ਸਰਕਾਰੀ ਨੌਕਰੀ ਲਈ ਦਿੱਤਾ ਨਿਯੁਕਤੀ ਪੱਤਰ

ਨਾਲ ਹੀ ਸ਼ੁਭਕਰਨ ਦੀ ਭੈਣ ਨੂੰ ਸਰਕਾਰੀ ਨੌਕਰੀ ਲਈ ਨਿਯੁਕਤੀ ਪੱਤਰ ਦਿੱਤਾ ਗਿਆ ਹੈ। ਇਸ ਤੋਂ ਬਾਅਦ ਕਿਸਾਨਾਂ ਨੇ 12 ਜੁਲਾਈ ਨੂੰ ਬਠਿੰਡਾ ਵਿਖੇ ਹੋਣ ਵਾਲਾ ਧਰਨਾ ਰੱਦ ਕਰ ਦਿੱਤਾ ਹੈ।

 

LEAVE A REPLY

Please enter your comment!
Please enter your name here