Breaking News : ਬੀਤੇ ਕੱਲ੍ਹ ਦੀਆਂ ਚੋਣਵੀਆਂ ਖਬਰਾਂ 23-7-2024
ਸ਼ੰਭੂ ਬਾਰਡਰ ਖੋਲ੍ਹਿਆ ਜਾਵੇਗਾ ਜਾਂ ਨਹੀਂ ? ਸੁਪਰੀਮ ਕੋਰਟ ‘ਚ ਅੱਜ ਹੋਵੇਗੀ ਸੁਣਵਾਈ
ਪਿਛਲੇ ਹਫ਼ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਸ਼ੰਭੂ ਬਾਰਡਰ ਨੂੰ ਇੱਕ ਹਫ਼ਤੇ ਵਿੱਚ ਖੋਲ੍ਹਣ ਦੇ ਆਦੇਸ਼ ਜਾਰੀ ਕੀਤੇ ਸਨ | ਜਿਸ ਤੋਂ ਬਾਅਦ ਹਰਿਆਣਾ ਸਰਕਾਰ ਨੇ ਹਾਈ ਕੋਰਟ ਦੇ ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਫ਼ੈਸਲੇ ਨੂੰ ਚੁਣੌਤੀ ਦਿੰਦਿਆਂ ਸੁਪਰੀਮ ਕੋਰਟ ਦਾ ਰੁਖ ਕੀਤਾ …ਵਧੇਰੇ ਜਾਣਕਾਰੀ ਲ਼ਈ ਕਲਿਕ ਕਰੋ
ਪਠਾਨਕੋਟ ਨੂੰ ਉਡਾਉਣ ਦੀ ਧਮਕੀ ਦੇਣ ਵਾਲਾ ਪੁਲਿਸ ਨੇ ਕੀਤਾ ਕਾਬੂ, ਹੋਏ ਹੈਰਾਨੀਜਨਕ ਖੁਲਾਸੇ
ਰਕਾਰੀ ਦਫ਼ਤਰਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲਾ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਇਸ ਮਾਮਲੇ ਵਿੱਚ ਪੁਲਿਸ ਨੇ ਅਨੌਖੇ ਤੇ ਵੱਡੇ ਖੁਲਾਸੇ ਕੀਤੇ ਹਨ। ਦਰਅਸਲ ਢਾਕੀ ਰੋਡ ‘ਤੇ ਇੱਕ ਇਕ ਖਾਲੀ ਪਲਾਟ ‘ਚ ਖੜ੍ਹੀ ਇਕ ਕਾਰ ਦੇ ਸ਼ੀਸ਼ੇ ਤੋੜਨ ਅਤੇ ਕਾਗਜ਼ ਦੇ ਟੁਕੜਿਆਂ ‘ਤੇ ਪਾਕਿਸਤਾਨ ਜ਼ਿੰਦਾਬਾਦ ਅਤੇ ਦਫਤਰ ਨੂੰ ਉਡਾਉਣ ਦੀ ਧਮਕੀ …ਵਧੇਰੇ ਜਾਣਕਾਰੀ ਲ਼ਈ ਕਲਿਕ ਕਰੋ
ਹੁਣ ਸੋਮਵਾਰ ਨੂੰ ਹੋਵੇਗੀ ਸਕੂਲਾਂ ‘ਚ ਛੁੱਟੀ, ਐਤਵਾਰ ਨੂੰ ਹੋਵੇਗੀ ਪੜ੍ਹਾਈ, ਨੋਟੀਫਿਕੇਸ਼ਨ ਹੋਇਆ ਜਾਰੀ
ਕਈ ਜ਼ਿਲ੍ਹਿਆਂ ਵਿਚ ਅੱਜ ਵੱਖ-ਵੱਖ ਕਾਰਨਾਂ ਕਰਕੇ ਸਕੂਲ ਬੰਦ ਹਨ। ਸਾਵਣ ਦਾ ਮਹੀਨਾ ਸੋਮਵਾਰ ਤੋਂ ਸ਼ੁਰੂ ਹੋਣ ਕਾਰਨ ਇਸ ਨੂੰ ਜ਼ਿਆਦਾ ਖਾਸ ਮੰਨਿਆ ਜਾਂਦਾ ਹੈ।ਉੱਤਰ ਪ੍ਰਦੇਸ਼ ਅਤੇ ਮੱਧ ਪ੍ਰਦੇਸ਼ ਸਮੇਤ ਕਈ ਰਾਜਾਂ ਵਿਚ ਸਾਵਣ ਵਿੱਚ ਸ਼ਿਵ ਭਗਤਾਂ ਵੱਲੋਂ ਕੱਢੀ ਗਈ ਕਾਂਵੜ ਯਾਤਰਾ ਵੀ ਸ਼ੁਰੂ ਹੋ ਗਈ ਹੈ। ਇਸ ਦੇ ਨਾਲ ਹੀ ਮਹਾਰਾਸ਼ਟਰ ਅਤੇ ਕਰਨਾਟਕ ਵਰਗੇ ਕੁਝ ਰਾਜਾਂ ‘ਚ ਭਾਰੀ ਮੀਂਹ ਕਾਰਨ ਵੱਖ-ਵੱਖ ਇਲਾਕਿਆਂ ‘ਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ…ਵਧੇਰੇ ਜਾਣਕਾਰੀ ਲ਼ਈ ਕਲਿਕ ਕਰੋ
ਬਾਈਡਨ ਦੇ ਰਾਸ਼ਟਰਪਤੀ ਚੋਣਾਂ ਦੀ ਦੌੜ ‘ਚੋਂ ਹਟਣ ‘ਤੇ ਓਬਾਮਾ ਨੇ ਕੀਤੀ ਤਾਰੀਫ਼, ਕਿਹਾ- ‘ਉਹ ਸੱਚੇ ਦੇਸ਼ ਭਗਤ ਨੇ’
ਅਮਰੀਕਾ ਦੇ ਰਾਸ਼ਟਰਪਤੀ ਜੋ ਬਾਈਡਨ ਨੇ ਰਾਸ਼ਟਰਪਤੀ ਅਹੁਦੇ ਦੀ ਦੌੜ ਵਿੱਚੋਂ ਬਾਹਰ ਹੋਣ ਦਾ ਐਲਾਨ ਕਰ ਦਿੱਤਾ ਹੈ। ਪਹਿਲੀ ਡਿਬੇਟ ਵਿੱਚ ਹੀ ਟਰੰਪ ਦੇ ਸਾਹਮਣੇ ਕਮਜ਼ੋਰ ਪੈਣ ਦੇ ਬਾਅਦ ਤੋਂ ਹੀ ਬਾਈਡਨ ‘ਤੇ ਰਾਸ਼ਟਰਪਤੀ ਅਹੁਦੇ ਦੀ ਦੌੜ ਤੋਂ ਬਾਹਰ ਹੋਣ ਦਾ ਭਾਰੀ ਦਬਾਅ ਪੈ ਰਿਹਾ ਸੀ, ਪਰ ਖੁਦ ਬਾਈਡਨ ਪਿੱਛੇ ਹਟਣ ਨੂੰ ਤਿਆਰ ਨਹੀਂ ਸਨ…ਵਧੇਰੇ ਜਾਣਕਾਰੀ ਲ਼ਈ ਕਲਿਕ ਕਰੋ
ਭਾਰਤੀ ਹਾਕੀ ਟੀਮ ਦੇ ਮਹਾਨ ਗੋਲਕੀਪਰ ਸ਼੍ਰੀਜੇਸ਼ ਨੇ ਕੀਤਾ ਸੰਨਿਆਸ ਦਾ ਐਲਾਨ
ਭਾਰਤੀ ਪੁਰਸ਼ ਹਾਕੀ ਟੀਮ ਦੇ ਅਨੁਭਵੀ ਗੋਲਕੀਪਰ ਅਤੇ ਕਪਤਾਨ ਪੀਆਰ ਸ਼੍ਰੀਜੇਸ਼ ਨੇ ਸੋਮਵਾਰ ਨੂੰ ਸੰਨਿਆਸ ਲੈਣ ਦਾ ਐਲਾਨ ਕੀਤਾ। ਉਨ੍ਹਾਂ ਦੱਸਿਆ ਕਿ ਪੈਰਿਸ ਓਲੰਪਿਕ ਉਨ੍ਹਾਂ ਦਾ ਆਖਰੀ ਅੰਤਰਰਾਸ਼ਟਰੀ ਦੌਰਾ ਹੋਵੇਗਾ। ਦੱਸ ਦਈਏ ਕਿ 36 ਸਾਲਾ ਸ਼੍ਰੀਜੇਸ਼ ਦਾ ਇਹ ਚੌਥਾ ਓਲੰਪਿਕ ਹੈ…ਵਧੇਰੇ ਜਾਣਕਾਰੀ ਲ਼ਈ ਕਲਿਕ ਕਰੋ
ਜੈਸਮੀਨ ਭਸੀਨ ਨੇ ਅੱਖਾਂ ਖਰਾਬ ਹੋਣ ਤੋਂ ਬਾਅਦ ਦੱਸੀ ਆਪਣੀ ਤਕਲੀਫ
ਮਸ਼ਹੂਰ ਟੀਵੀ ਅਦਾਕਾਰਾ ਜੈਸਮੀਨ ਭਸੀਨ ਦੀਆਂ ਅੱਖਾਂ ‘ਚ ਕਾਂਟੈਕਟ ਲੈਂਸ ਦੇ ਕਾਰਨ ਨੁਕਸਾਨ ਪਹੁੰਚਿਆ ਹੈ,ਜਿਸ ਕਾਰਨ ਉਨ੍ਹਾਂ ਦੀ ਨਜ਼ਰ ‘ਤੇ ਬੁਰਾ ਅਸਰ ਪਿਆ ਹੈ। ਅਦਾਕਾਰਾ ਕਾਫ਼ੀ ਤਕਲੀਫ਼ ‘ਚ ਹੈ | ਉਨ੍ਹਾਂ ਨੇ ਆਪਣੀ ਸਿਹਤ ਬਾਰੇ ਤਾਜ਼ਾ ਅਪਡੇਟ…ਵਧੇਰੇ ਜਾਣਕਾਰੀ ਲ਼ਈ ਕਲਿਕ ਕਰੋ
ਮੇਥੀ ਦਾਣਿਆਂ ਦੇ ਸੇਵਨ ਨਾਲ ਬਲੱਡ ਪ੍ਰੈਸ਼ਰ ਰਹਿੰਦਾ ਕੰਟਰੋਲ ‘ਚ, ਆਓ ਜਾਣਦੇ ਹਾਂ ਇਸਦੇ ਹੋਰ ਫਾਇਦੇ
ਮੇਥੀ ‘ਚ ਪ੍ਰੋਟੀਨ, ਵਿਟਾਮਿਨ, ਕੈਲਸ਼ੀਅਮ ਵਰਗੇ ਕਈ ਤੱਤ ਪਾਏ ਜਾਂਦੇ ਹਨ, ਜੋ ਸਰੀਰ ਲਈ ਬੇਹੱਦ ਲਾਭਕਾਰੀ ਸਾਬਤ ਹੁੰਦੇ ਹਨ। ਇਸ ਦੇ ਸੇਵਨ ਨਾਲ ਡਾਇਬਟੀਜ਼, ਹਾਈ ਬਲੱਡ ਪ੍ਰੈਸ਼ਰ ਅਤੇ ਪੇਟ ਨਾਲ ਜੁੜੀਆਂ ਕਈ ਸਮੱਸਿਆਵਾਂ…ਵਧੇਰੇ ਜਾਣਕਾਰੀ ਲ਼ਈ ਕਲਿਕ ਕਰੋ









