Breaking News: ਬੀਤੇ ਕੱਲ੍ਹ ਦੀਆਂ ਚੋਣਵੀਆਂ ਖ਼ਬਰਾਂ 3-8-2024
ਸੀਲ ਕੀਤੇ ਸ਼ੰਭੂ ਬਾਰਡਰ ਨੂੰ ਲੈਕੇ ਸੁਪਰੀਮ ਕੋਰਟ ਨੇ ਸੁਣਾਇਆ ਵੱਡਾ ਫ਼ੈਸਲਾ
ਸ਼ੰਭੂ ਬਾਰਡਰ ਨੂੰ ਲੈਕੇ ਸੁਪਰੀਮ ਕੋਰਟ ਵੱਲੋਂ ਵੱਡਾ ਫੈਸਲਾ ਸੁਣਾ ਦਿੱਤਾ ਗਿਆ ਹੈ ਜਿਸਦੇ ਤਹਿਤ ਹਾਲੇ ਫਿਲਹਾਲ ਸ਼ੰਭੂ ਬਾਰਡਰ ਨਹੀਂ ਖੁੱਲ੍ਹੇਗਾ | ਦਰਅਸਲ , ਹਰਿਆਣਾ ਸਰਕਾਰ ਨੇ ਸ਼ੰਭੂ ਬਾਰਡਰ ਖੋਲ੍ਹਣ ਸਬੰਧੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ……ਹੋਰ ਪੜ੍ਹੋ
ਪੰਜਾਬ ਪੁਲਿਸ ‘ਚ ਵੱਡਾ ਫੇਰਬਦਲ, 23 IPS ਤੇ 4 PPS ਅਫਸਰਾਂ ਦੇ ਕੀਤੇ ਗਏ ਤਬਾਦਲੇ
ਪੰਜਾਬ ਪੁਲਿਸ ਵਿੱਚ ਵੱਡੇ ਪੱਧਰ ‘ਤੇ ਫੇਰਬਦਲ ਕਰ ਦਿੱਤਾ ਗਿਆ ਹੈ | ਜਿਸ ਵਿੱਚ 23 IPS ਤੇ 4 PPS ਅਫਸਰਾਂ ਦੇ ਤਬਾਦਲੇ ਕੀਤੇ ਗਏ ਹਨ। ਜਿਸ ਵਿੱਚ ਅਮਨੀਤ ਕੋਂਡਲ ਨੂੰ ਬਠਿੰਡਾ ਦੇ SSP, ਨਾਨਕ ਸਿੰਘ ਨੂੰ ਪਟਿਆਲਾ ਦੇ SSP, ਅੰਕੁਰ ਗੁਪਤਾ ਨੂੰ……ਹੋਰ ਪੜ੍ਹੋ
ਪੰਜਾਬ ‘ਚ ਨੈਸ਼ਨਲ ਹਾਈਵੇਅ ਪ੍ਰਾਜੈਕਟ ਰੱਦ, ਜ਼ਮੀਨ ਐਕਵਾਇਰ ‘ਚ ਦਿੱਕਤ ਆਈ
ਪੰਜਾਬ ਦੇ ਤਿੰਨ ਨੈਸ਼ਨਲ ਹਾਈਵੇ ਪ੍ਰਾਜੈਕਟਾਂ ਨੂੰ ਬੰਦ ਕਰਨ ਦੀ ਆਵਾਜ਼ ਵੀ ਸੰਸਦ ਵਿੱਚ ਉਠਾਈ ਗਈ। ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਵੱਲੋਂ ਉਠਾਏ ਸਵਾਲਾਂ ‘ਤੇ ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨੂੰ……ਹੋਰ ਪੜ੍ਹੋ
ਮਾਲਤੀ ਨੇ ਬਣਾਈ ਰੋਟੀ, ਅਦਾਕਾਰਾ ਨੇ ਸ਼ੇਅਰ ਕੀਤੀ ਫੋਟੋ
ਪ੍ਰਿਅੰਕਾ ਚੋਪੜਾ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫਿਲਮ ‘ਬਲਫ’ ਦੀ ਸ਼ੂਟਿੰਗ ਲਈ ਆਸਟ੍ਰੇਲੀਆ ‘ਚ ਹੈ। ਮਾਂ ਮਧੂ ਚੋਪੜਾ ਦੇ ਨਾਲ-ਨਾਲ ਢਾਈ ਸਾਲ ਦੀ ਬੇਟੀ ਮਾਲਤੀ ਮੈਰੀ ਵੀ ਉਨ੍ਹਾਂ ਨੂੰ ਸੰਗਤ ਰੱਖਦੇਣ ਲਈਣ ਲਈ ਆਸਟ੍ਰੇਲੀਆ ‘ਚ ਮੌਜੂਦ ……ਹੋਰ ਪੜ੍ਹੋ
ਭਾਰਤ ਨੇ ਹਾਕੀ ‘ਚ ਰਚਿਆ ਇਤਿਹਾਸ, 52 ਸਾਲ ਬਾਅਦ ਓਲੰਪਿਕ ‘ਚ ਆਸਟ੍ਰੇਲੀਆ ਨੂੰ ਹਰਾਇਆ
ਪੈਰਿਸ ਓਲੰਪਿਕ ‘ਚ ਭਾਰਤੀ ਹਾਕੀ ਟੀਮ ਨੇ ਆਸਟ੍ਰੇਲੀਆ ‘ਤੇ ਇਤਿਹਾਸਕ ਜਿੱਤ ਦਰਜ ਕੀਤੀ ਹੈ। ਭਾਰਤ ਨੇ ਹਾਕੀ ਦੇ ਆਖਰੀ ਗਰੁੱਪ ਮੈਚ ਵਿੱਚ ਆਸਟਰੇਲੀਆ ਨੂੰ 3-2 ਨਾਲ ਹਰਾਇਆ। ਇਸ ਨਾਲ ਭਾਰਤ ਦਾ ਆਸਟ੍ਰੇਲੀਆ ਖਿਲਾਫ ਓਲੰਪਿਕ ‘ਚ ਜਿੱਤ ਦਾ 52 ਸਾਲ……ਹੋਰ ਪੜ੍ਹੋ
ਇਸ ਜਿਲ੍ਹੇ ਵਿਚ ਕੱਲ੍ਹ ਛੁੱਟੀ ਦਾ ਐਲਾਨ, ਪ੍ਰਸ਼ਾਸਨ ਵੱਲੋਂ ਸਖਤ ਹਦਾਇਤਾਂ ਜਾਰੀ…
ਦੇਸ਼ ਦੇ ਜ਼ਿਆਦਾਤਰ ਸੂਬਿਆਂ ਵਿਚ ਇਸ ਸਮੇਂ ਭਾਰੀ ਬਾਰਸ਼ ਹੋ ਰਹੀ ਹੈ। ਮੌਸਮ ਵਿਭਾਗ (IMD) ਨੇ ਦਿੱਲੀ-NCR ਲਈ ਬਾਰਿਸ਼ ਦੀ ਚਿਤਾਵਨੀ ਜਾਰੀ ਕੀਤੀ ਹੈ। ਦਿੱਲੀ ‘ਚ ਸ਼ਨੀਵਾਰ ਅਤੇ ਐਤਵਾਰ ਨੂੰ ਭਾਰੀ ਬਾਰਿਸ਼ ਹੋਣ……ਹੋਰ ਪੜ੍ਹੋ