Breaking News: ਬੀਤੇ ਕੱਲ੍ਹ ਦੀਆਂ ਚੋਣਵੀਆਂ ਖ਼ਬਰਾਂ 19-8-2024
ਪੁਲਿਸ ਅਧਿਕਾਰੀਆਂ ਨਾਲ ਬਹਿਸਣ ਵਾਲੇ ਮੁਲਾਜ਼ਮ ‘ਤੇ SSP ਨੇ ਲਿਆ ਵੱਡਾ ਐਕਸ਼ਨ
ਅੰਮ੍ਰਿਤਸਰ ਦੇ ਰਣਜੀਤ ਐਵਨਿਊ ‘ਚ ਨਾਕੇਬੰਦੀ ਦੌਰਾਨ ਪੁਲਸ ਵੱਲੋਂ ਇੱਕ ਕਾਰ ਚਾਲਕ ਨੂੰ ਚੈਕਿੰਗ ਲਈ ਰੋਕਿਆ ਗਿਆ। ਜਿਸ ਤੋਂ ਬਾਅਦ ਕਾਰ ਚਾਲਕ ਵੱਲੋਂ ਖੁਦ ਨੂੰ ਪੁਲਸ ਮੁਲਾਜ਼ਮ ਦੱਸ ਕੇ….ਹੋਰ ਪੜ੍ਹੋ
ਪੈਰਿਸ ਓਲੰਪਿਕ ‘ਚ ਭਾਗ ਲੈਣ ਵਾਲੇ ਪੰਜਾਬ ਦੇ 19 ਖਿਡਾਰੀਆਂ ਨੂੰ CM ਮਾਨ ਨੇ ਕੀਤਾ ਸਨਮਾਨਿਤ
ਪੈਰਿਸ ਓਲੰਪਿਕ ਵਿੱਚ ਭਾਗ ਲੈਣ ਵਾਲੇ ਪੰਜਾਬ ਦੇ 19 ਖਿਡਾਰੀਆਂ ਦਾ ਐਤਵਾਰ ਨੂੰ ਚੰਡੀਗੜ੍ਹ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਨਮਾਨ ਕੀਤਾ…ਹੋਰ ਪੜ੍ਹੋ
ਵੱਡੀ ਖਬਰ: ਅੰਮ੍ਰਿਤਸਰ ਏਅਰਪੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ
ਪੰਜਾਬ ਦੇ ਅੰਮ੍ਰਿਤਸਰ ਦੇ ਸ਼੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਸ਼ਨੀਵਾਰ ਨੂੰ ਬੰਬ ਦੀ ਧਮਕੀ ਮਿਲੀ ਹੈ। ਪੁਲੀਸ ਨੇ 24 ਘੰਟਿਆਂ ਵਿੱਚ ਮੁਲਜ਼ਮਾਂ ਨੂੰ ਗ੍ਰਿਫ਼ਤਾਰ….ਹੋਰ ਪੜ੍ਹੋ
ਬੁਲੰਦਸ਼ਹਿਰ ‘ਚ ਵੱਡਾ ਹਾਦਸਾ, ਬੱਸ ਤੇ ਪਿਕਅੱਪ ਦੀ ਟੱਕਰ ‘ਚ ਕਈ ਲੋਕਾਂ ਦੀ ਮੌ.ਤ
ਬੁਲੰਦਸ਼ਹਿਰ ‘ਚ ਸੜਕ ਹਾਦਸੇ ‘ਚ ਕਈ ਲੋਕਾਂ ਦੀ ਮੌਤ ਹੋ ਗਈ। ਇਹ ਹਾਦਸਾ ਬੁਲੰਦਸ਼ਹਿਰ ਦੇ ਸਲੇਮਪੁਰ ਥਾਣਾ ਖੇਤਰ ‘ਚ ਯਾਤਰੀਆਂ ਨਾਲ ਭਰੀ ਬੱਸ ਅਤੇ ਇਕ ਮੈਕਸ ਵਾਹਨ….ਹੋਰ ਪੜ੍ਹੋ
ਸ਼ਾਹਰੁਖ ਖਾਨ ਕੋਲ ਹਨ 300 ਪੁਰਸਕਾਰ, ਬਣਾਇਆ ਹੈ ਖਾਸ ਕਮਰਾ
ਸ਼ਾਹਰੁਖ ਖਾਨ ਨੇ ਹਾਲ ਹੀ ‘ਚ ਖੁਲਾਸਾ ਕੀਤਾ ਹੈ ਕਿ ਉਨ੍ਹਾਂ ਕੋਲ 300 ਐਵਾਰਡ ਹਨ। ਉਸ ਨੇ ਆਪਣੇ ਘਰ ਵਿੱਚ ਇੱਕ ਕਮਰਾ ਵੀ ਬਣਾਇਆ ਹੋਇਆ ਹੈ, ਜਿੱਥੇ ਉਹ ਇਹ ਐਵਾਰਡ ਰੱਖਦਾ ਹੈ…ਹੋਰ ਪੜ੍ਹੋ