ਟਰਾਂਸਜੈਂਡਰਾਂ ਦੇ ਹੱਕਾਂ ਦਾ ਮਾਮਲਾ ਪਹੁੰਚਿਆ ਹਾਈਕੋਰਟ
ਪੰਜਾਬ ਦੇ ਥਾਣਿਆਂ ਅਤੇ ਜੇਲ੍ਹਾਂ ਵਿੱਚ ਟਰਾਂਸਜੈਂਡਰਾਂ ਲਈ ਵੱਖਰੇ ਪਖਾਨੇ ਅਤੇ ਲਾਕਅੱਪ ਬਣਾਉਣ ਦੀ ਮੰਗ ਨੂੰ ਲੈ ਕੇ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਇੱਕ ਪਟੀਸ਼ਨ ਦਾਇਰ ਕੀਤੀ ਗਈ ਹੈ।
ਸਕੂਲੀ ਬੱਚਿਆਂ ਲਈ ਖੁਸ਼ਖਬਰੀ , 31 ਅਗਸਤ ਤੱਕ ਇਨ੍ਹਾਂ ਜ਼ਿਲ੍ਹਿਆਂ ‘ਚ ਰਹੇਗੀ ਛੁੱਟੀ || School Holiday
ਇਸ ਸਬੰਧੀ ਪੰਜਾਬ ਸਰਕਾਰ ਨੂੰ ਨੋਟਿਸ ਵੀ ਭੇਜਿਆ ਗਿਆ ਸੀ। ਜਿਸ ਦੇ ਜਵਾਬ ਵਿੱਚ ਪੰਜਾਬ ਪੁਲਿਸ ਦਾ ਕਹਿਣਾ ਹੈ ਕਿ ਟਰਾਂਸਜੈਂਡਰਾਂ ਲਈ ਵੱਖਰਾ ਸੈਕਸ਼ਨ ਹੈ।









