CM ਭਗਵੰਤ ਮਾਨ ਨੇ ਸੱਦੀ ਕੈਬਨਿਟ ਮੀਟਿੰਗ || Punjab News

0
85

CM ਭਗਵੰਤ ਮਾਨ ਨੇ ਸੱਦੀ ਕੈਬਨਿਟ ਮੀਟਿੰਗ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੈਬਨਿਟ ਮੀਟਿੰਗ ਬੁਲਾਈ ਹੈ। ਮੰਤਰੀ ਪ੍ਰੀਸ਼ਦ ਦੀ ਅਗਲੀ ਮੀਟਿੰਗ ਮਿਤੀ 29.08.2024 ਦਿਨ ਵੀਰਵਾਰ ਨੂੰ ਸਵੇਰ 11:00 ਵਜੇ ਕਮੇਟੀ ਕਮਰਾ, ਦੂਜੀ ਮੰਜ਼ਿਲ, ਪੰਜਾਬ ਸਿਵਲ ਸਕੱਤਰੇਤ-1, ਚੰਡੀਗੜ੍ਹ ਵਿਖੇ ਹੋਵੇਗੀ। ਮੀਟਿੰਗ ਦਾ ਅਜੰਡਾ ਬਾਅਦ ਵਿੱਚ ਜਾਰੀ ਕੀਤਾ ਜਾਵੇਗਾ।

ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਲਈ BJP ਨੇ ਤੀਜੀ ਸੂਚੀ ਕੀਤੀ ਜਾਰੀ || Today News

LEAVE A REPLY

Please enter your comment!
Please enter your name here